ਪੰਜਾਬ 'ਚ ਪਰਵਾਸੀ ਮਜ਼ਦੂਰਾਂ ਦੀ ਹਾਲਤ 'ਤੇ ਕੇਂਦਰ ਦੀ ਚਿੱਠੀ ਤੇ ਫਿਰ ਉਸ ਦਾ ਸਪੱਸ਼ਟੀਕਰਨ, ਜਾਣੋ ਹਰ ਪੱਖ
ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਮੀਡੀਆ ਦੇ ਇੱਕ ਹਿੱਸੇ ਨੇ ਚਿੱਠੀ ਨੂੰ ਗ਼ਲਤ ਤਰੀਕੇ ਨਾਲ਼ ਪੇਸ਼ ਕੀਤਾ ਹੈ ਮੰਤਰਾਲੇ ਨੇ ਕਿਹਾ ਹੈ ਕਿ ਇਹ ਅਮਨ ਕਾਨੂੰਨ ਨਾਲ਼ ਜੁੜੇ ਮਾਮਲਿਆਂ ਬਾਰੇ ਇੱਕ ਰੁਟੀਨ ਚਿੱਠੀ ਹੈ। ਬੀਬੀਸੀ ਪੰਜਾਬੀ ਵੱਲੋਂ ਕੁਝ ਪਰਵਾਸੀ ਮਜ਼ਦੂਰਾਂ,ਕਿਸਾਨਾਂ ਅਤੇ ਕਿਸਾਨ ਆਗੂਆਂ ਨਾਲ ਇਸ ਬਾਰੇ ਗੱਲਬਾਤ ਕੀਤੀ ਗਈ।
ਰਿਪੋਰਟ- ਗੁਰਪ੍ਰੀਤ ਚਾਵਲਾ, ਗੁਰਮਿੰਦਰ ਗਰੇਵਾਲ
ਐਡਿਟ- ਰਾਜਨ ਪਪਨੇਜਾ