ਅਰਵਿੰਦ ਕੇਜਰੀਵਾਲ ਨੂੰ ਨਰਿੰਦਰ ਮੋਦੀ ਨਾਲ ਬੈਠਕ ਦੌਰਾਨ ਕਿਉਂ ਮੰਗਣੀ ਪਈ ਮੁਆਫ਼ੀ
ਭਾਰਤ ਵਿੱਚ ਕੋਰੋਨਾ ਦੇ ਮਾੜੇ ਹਾਲਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 10 ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਬੈਠਕ ਹੋ ਰਹੀ ਸੀ।
ਇਸ ਦੌਰਾਨ ਕੁਝ ਅਜਿਹਾ ਵਾਪਰਿਆ ਕਿ ਬਾਅਦ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁਆਫੀ ਮੰਗਣੀ ਪਈ।
ਐਡਿਟ- ਰਾਜਨ ਪਪਨੇਜਾ