ਆਪਰੇਸ਼ਨ ਬਲੂ ਸਟਾਰ ਵੇਲੇ ਗੋਲੀ ਨਾਲ ਜ਼ਖ਼ਮੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ

ਵੀਡੀਓ ਕੈਪਸ਼ਨ, ਆਪਰੇਸ਼ਨ ਬਲੂ ਸਟਾਰ ਵੇਲੇ ਗੋਲੀ ਨਾਲ ਜ਼ਖ਼ਮੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ

ਆਪਰੇਸ਼ਨ ਬਲੂ ਸਟਾਰ ਦੌਰਾਨ ਜ਼ਖ਼ਮੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਾ ਸੰਗਤ ਨੂੰ ਦਰਸ਼ਨ ਕਰਵਾਇਆ ਜਾ ਰਿਹਾ ਹੈ।

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ’ਚ 3 ਤੋਂ 5 ਜੂਨ ਤੱਕ ਸਰੂਪ ਨੂੰ ਦੇਖਿਆ ਜਾ ਸਕਦਾ ਹੈ।

ਇਹ ਉਸ ਘਟਨਾ ਦੇ 37 ਸਾਲ ਬੀਤ ਜਾਣ ਮਗਰੋਂ ਪਹਿਲੀ ਵਾਰ ਸ਼ਰਧਾਲੂਆਂ ਨੂੰ ਦਿਖਾਇਆ ਜਾ ਰਿਹਾ। ਕਿਹਾ ਜਾਂਦਾ ਹੈ ਕਿ ਆਪਰੇਸ਼ਨ ਦੌਰਾਨ ਸਰੂਪ ਨੂੰ ਨੁਕਸਾਨ ਪਹੁੰਚਿਆ ਸੀ।

(ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)