ਦਿਲੀਪ ਕੁਮਾਰ ਦਾ ਦੇਹਾਂਤ: ਯੋਗਰਾਜ ਨੇ ਦਿਲੀਪ ਕੁਮਾਰ ਕੋਲ ਕੀ ਇੱਛਾ ਪ੍ਰਗਟਾਈ ਸੀ
ਭਾਰਤੀ ਫ਼ਿਲਮਾਂ ਦੇ ਉੱਘੇ ਅਦਾਕਾਰ ਦਿਲੀਪ ਕੁਮਾਰ ਨੂੰ ਬੁੱਧਵਾਰ ਸ਼ਾਮ ਨੂੰ ਸਰਕਾਰੀ ਸਨਮਾਨਾਂ ਨਾਲ ਸਪੁਰਦ-ਏ-ਖ਼ਾਕ ਕੀਤਾ ਗਿਆ।
ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 5 ਵਜੇ ਮੁੰਬਈ ਦੇ ਸਾਂਤਾਕਰੂਜ਼ ਇਲਾਕੇ ਦੇ ਜੁਹੂ ਕਬਰਸਤਾਨ ਵਿੱਚ ਹੋਇਆ।
ਉਨ੍ਹਾਂ ਦੇ ਦੋਸਤ ਫੈਜ਼ਲ ਫ਼ਾਰੂਕੀ ਦੇ ਇਸ ਦੀ ਵੀਡੀਓ ਵੀ ਆਪਣੇ ਟਵਿਟਰ ਹੈਂਡਲ ’ਤੇ ਸਾਂਝੀ ਕੀਤੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਇਹ ਵੀ ਪੜ੍ਹੋ:
ਉਂਝ ਤਾਂ ਉਨ੍ਹਾਂ ਦੀ ਤਬੀਅਤ ਪਿਛਲੇ ਇੱਕ ਮਹੀਨੇ ਤੋਂ ਖ਼ਰਾਬ ਚੱਲ ਰਹੀ ਸੀ ਅਤੇ ਕਈ ਵਾਰ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ ਸੀ। ਮੰਗਲਵਾਰ ਨੂੰ ਵੀ ਉਨ੍ਹਾਂ ਨੂੰ ਬਿਗੜੀ ਤਬੀਅਤ ਕਾਰਨ ਹਸਤਾਲ ਭਰਤੀ ਕਰਵਾਉਣਾ ਪਿਆ।
ਜਿੱਥੇ ਬੁੱਧਵਾਰ ਸਵੇਰੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਨਾਂ ਦੇ ਤੁਰ ਜਾਣ ਦੀ ਖ਼ਬਰ ਆਉਣ ਨਾਲ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਦੁੱਖ ਦੀ ਲਹਿਰ ਹੈ।ਸੋਸ਼ਲ ਮੀਡੀਆ ਉੱਪਰ ਵੀ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ।
ਦਿਲੀਪ ਕੁਮਾਰ ਦੀ ਮੌਤ ਦੀ ਪੁਸ਼ਟੀ ਕਰਦਿਆਂ, ਹਿੰਦੂਜਾ ਹਸਪਤਾਲ ਦੇ ਡਾਕਟਰ ਜਲੀਲ ਪਾਲਕਰ ਨੇ ਬੀਬੀਸੀ ਦੀ ਐਸੋਸੀਏਟ ਪੱਤਰਕਾਰ ਸੁਪ੍ਰੀਆ ਸੋਗਲੇ ਨੂੰ ਦੱਸਿਆ ਕਿ ਉਨ੍ਹਾਂ ਨੇ ਬੁੱਧਵਾਰ ਸਵੇਰੇ 7.30 ਵਜੇ ਆਖਰੀ ਸਾਹ ਲਿਆ।
ਦਿਲੀਪ ਕੁਮਾਰ ਦੇ 50 ਸਾਲ ਪੁਰਾਣੇ ਬੀਬੀਸੀ ਇੰਟਰਵਿਊ ਦੀ ਹਰ ਗੱਲ ਸੁਣਨ ਵਾਲੀ ਹੈ, ਵੇਖੋ ਵੀਡੀਓ
ਆਓ ਇੱਕ ਨਜ਼ਰ ਮਾਰਦੇ ਹਾਂ ਕਿ ਦੁਖਾਂਤ ਦੇ ਸਮਰਾਟ ਵਜੋਂ ਜਾਣੇ ਜਾਂਦੇ ਦਿਲੀਪ ਕੁਮਾਰ ਨੂੰ ਕਿਸ ਨੇ ਕਿਵੇਂ ਯਾਦ ਕੀਤਾ-
ਦਿਲੀਪ ਕੁਮਾਰ ਦੇ ਘਰ ਪੁੱਜੇ ਫਿਲਮੀ ਸਿਤਾਰੇ
ਦਿਲੀਪ ਕੁਮਾਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਘਰ ਕਈ ਫਿਲਮੀ ਸਿਤਾਰੇ ਪੁੱਜ ਰਹੇ ਹਨ। ਅਦਾਕਾਰ ਸ਼ਾਹਰੁਖ਼ ਖ਼ਾਨ ਉਨ੍ਹਾਂ ਦੀ ਪਤਨੀ ਨਾਲ ਦੁੱਖ਼ ਵਡਾਉਂਦੇ ਨਜ਼ਰ ਆਏ।

ਤਸਵੀਰ ਸਰੋਤ, NAveen
ਅਦਾਕਾਰ ਰਣਬੀਰ ਕਪੂਰ ਵੀ ਉਨ੍ਹਾਂ ਦੇ ਘਰ ਪੁੱਜੇ।

ਤਸਵੀਰ ਸਰੋਤ, umesh
ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਵੀ ਦਿਲੀਪ ਕੁਮਾਰ ਦੇ ਘਰ ਪੁੱਜੇ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਰਾਸ਼ਟਰਪਤੀ ਦਫ਼ਤਰ
"ਦਿਲੀਪ ਕੁਮਾਰ ਆਪਣੇ ਆਪ ਵਿੱਚ ਉੱਭਰਦੇ ਭਾਰਤ ਦਾ ਸਾਰ ਸਨ। ਅਦਾਕਾਰ ਦਾ ਜਾਦੂ ਸਾਰੀਆਂ ਸਰਹੱਦਾਂ ਤੋਂ ਪਾਰ ਪਹੁੰਚਿਆ ਅਤੇ ਉਨ੍ਹਾਂ ਨੂੰ ਪੂਰੇ ਉਪ-ਮਹਾਂਦੀਪ ਵਿੱਚ ਚਾਹਿਆ ਗਿਆ।
ਉਨ੍ਹਾਂ ਦੇ ਦੇਹਾਂਤ ਨਾਲ ਇੱਕ ਯੁੱਗ ਖ਼ਤਮ ਹੋ ਗਿਆ ਹੈ। ਦਿਲੀਪ ਸਾਹਬ ਹਮੇਸ਼ਾ ਹੀ ਭਾਰਤ ਦੇ ਦਿਲ ਵਿੱਚ ਰਹਿਣਗੇ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਲਈ ਸੰਵੇਦਨਾਵਾਂ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਦਿਲੀਪ ਕੁਮਾਰ ਦੇ ਦੇਹਾਂਤ 'ਤੇ ਮੋਦੀ, ਕੈਪਟਨ ਤੇ ਅਮਿਤਾਭ ਸਣੇ ਕੌਣ ਕੀ ਕਹਿ ਰਿਹਾ ਹੈ, ਵੇਖੋ ਵੀਡੀਓ
ਪ੍ਰਧਾਨ ਮੰਤਰੀ, ਨਰਿੰਦਰ ਮੋਦੀ
"ਦਿਲੀਪ ਕੁਮਾਰ ਜੀ ਨੂੰ ਸਿਨੇਮਾ ਦੇ ਨਾਇਕ ਵਜੋਂ ਯਾਦ ਕੀਤਾ ਜਾਵੇਗਾ। ਉਹ ਇੱਕ ਬੇਮਿਸਾਲ ਪ੍ਰਤਿਭਾ ਦੇ ਨਾਲ ਵਰੋਸਾਏ ਹੋਏ ਸਨ ਜਿਸ ਦੇ ਸਦਕਾ ਪੀੜ੍ਹੀਆਂ ਦੇ ਦਰਸ਼ਕ ਮੰਤਰ ਮੁਗਧ ਹੋ ਜਾਂਦੇ ਸਨ।
ਉਨ੍ਹਾਂ ਦਾ ਜਾਣਾ ਸਾਡੇ ਸੱਭਿਆਚਾਰਕ ਦੁਨੀਆਂ ਨੂੰ ਘਾਟਾ ਹੈ। ਉਨ੍ਹਾਂ ਦੇ ਪਰਿਵਾਰ, ਮਿੱਤਰਾਂ ਅਤੇ ਅਣਗਿਣਤ ਚਾਹੁਣ ਵਾਲਿਆਂ ਨੂੰ ਸੰਵੇਦਨਾਵਾਂ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਪਾਕਿਸਤਾਨ ਦੇ ਪ੍ਰਧਾਨ ਮੰਤਰੀ, ਇਮਰਾਨ ਖ਼ਾਨ
"ਦਿਲੀਪ ਕੁਮਾਰ ਦੇ ਜਾਣ ਦੀ ਖ਼ਬਰ ਤੋਂ ਦੁਖੀ ਹਾਂ। ਜਦੋਂ ਐੱਸਕੇਐੱਮਟੀਐੱਚ ਪ੍ਰੋਜੈਕਟ ਸ਼ੁਰੂ ਹੋਇਆ ਤਾਂ ਉਸ ਲਈ ਫੰਡ ਇਕੱਠਾ ਕਰਨ ਲਈ ਜਿਸ ਦਿਆਲਤਾ ਨਾਲ ਸਮਾਂ ਦਿੱਤਾ ਉਹ ਮੈਂ ਕਦੇ ਨਹੀਂ ਭੁੱਲ ਸਕਦਾ।
ਇਹ ਬਹੁਤ ਮੁਸ਼ਕਲ ਸਮਾਂ ਹੈ- ਪਹਿਲੇ 10 ਫ਼ੀਸਦੀ ਫੰਡ ਇਕੱਠੇ ਕਰਨ ਵਿੱਚ ਉਨ੍ਹਾਂ ਦੀ ਪਾਕਿਸਤਾਨ ਅਤੇ ਲੰਡਨ ਵਿੱਚ ਮੌਜੂਦਗੀ ਨੇ ਬਹੁਤ ਮਦਦ ਕੀਤੀ।
ਇਸ ਤੋਂ ਇਲਾਵਾ, ਮੇਰੀ ਪੀੜ੍ਹੀ ਲਈ ਦਿਲੀਪ ਕੁਮਾਰ ਸਭ ਤੋਂ ਮਹਾਨ ਅਤੇ ਬਹੁਮੁਖੀ ਅਦਾਕਾਰ ਸਨ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਦਿਲੀਪ ਕੁਮਾਰ: ਪੇਸ਼ਾਵਰ ਰਹਿੰਦੇ ਦਿਲੀਪ ਕੁਮਾਰ ਦੇ ਫੈਨ ਤੇ ਗੁਆਂਢੀ ਉਨ੍ਹਾਂ ਦੇ ਕਿੰਨੇ ਦੀਵਾਨੇ, ਵੇਖੋ ਵੀਡੀਓ
ਕਾਂਗਰਸੀ ਆਗੂ, ਰਾਹੁਲ ਗਾਂਧੀ
"ਦਿਲੀਪ ਕੁਮਾਰ ਜੀ ਦੇ ਪਰਿਵਾਰ, ਦੇਸਤਾਂ ਅਤੇ ਪ੍ਰਸ਼ੰਸਕਾਂ ਨੂੰ ਮੇਰੀਆਂ ਦਿਲੀ ਸੰਵੇਦਨਾਵਾਂ।
ਭਾਰਤੀ ਸਿਨੇਮਾ ਨੂੰ ਉਨ੍ਹਾਂ ਦਾ ਲਾਮਿਸਾਨ ਯੋਗਦਾਨ ਪੀੜ੍ਹੀਆਂ ਤੱਕ ਯਾਦ ਕੀਤਾ ਜਾਵੇਗਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਅਦਾਕਾਰ ਧਰਮਿੰਦਰ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਆਪਣੇ ਸਭ ਤੋਂ ਪਿਆਰੇ ਭਰਾ ਨੂੰ ਖੋਹਿਆ ਹੈ।
'ਜਨੱਤ ਨਸੀਬ ਹੋਵੇ ਸਾਡੇ ਦਿਲੀਪ ਸਾਹਬ ਨੂੰ'
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਅਦਾਕਾਰ ਅਜੇ ਦੇਵਗਨ
"ਮੈਂ ਨਾਇਕ ਨਾਲ ਕਈ ਪਲ ਸਾਂਝੇ ਕੀਤੇ... ਕੁਝ ਬਹੁਤ ਨਿੱਜੀ ਅਤੇ ਕੁਝ ਸਟੇਜ ਉੱਪਰ। ਫਿਰ ਵੀ ਕੁਝ ਵੀ ਮੈਨੂੰ ਉਨ੍ਹਾਂ ਦੇ ਜਾਣ ਲਈ ਤਿਆਰ ਨਹੀਂ ਕਰ ਸਕਿਆ। ਇੱਕ ਸੰਸਥਾ, ਇੱਕ ਕਾਲ ਅਤੀਤੀ ਅਦਾਕਾਰ। ਦਿਲ ਦੁਖੀ ਹੈ।
ਸਾਇਰਾ ਜੀ ਨੂੰ ਡੂੰਘੀਆਂ ਸੰਵੇਦਨਾਵਾਂ
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 8
ਅਦਾਕਾਰ ਅਕਸ਼ੇ ਕੁਮਾਰ
ਦੁਨੀਆਂ ਲਈ ਕਈ ਹੋਰ ਹੀਰੋ ਹੋ ਸਕਦੇ ਹਨ। ਸਾਡੇ ਅਦਾਕਾਰਾਂ ਲਈ ਉਹ ਹੀਰੋ ਸਨ। ਦਿਲੀਪ ਕੁਮਾਰ ਸਰ ਆਪਣੇ ਨਾਲ ਭਾਰਤੀ ਸਿਨੇਮਾ ਦਾ ਇੱਕ ਪੂਰਾ ਯੁੱਗ ਆਪਣੇ ਨਾਲ ਲੈ ਗਏ ਹਨ।
ਉਨ੍ਹਾਂ ਦੇ ਪਰਿਵਾਰ ਨਾਲ ਮੇਰੀਆਂ ਸੰਵੇਦਨਾਵਾਂ ਹਨ। ਓਮ ਸ਼ਾਂਤੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 9
ਅਦਾਕਾਰ ਅਮਿਤਾਭ ਬੱਚਨ
"ਇੱਕ ਸੰਸਥਾ ਚਲੀ ਗਈ ਹੈ.. ਜਦੋਂ ਵੀ ਭਾਰਤੀ ਸਿਨੇਮਾ ਦਾ ਇਤਿਹਾਸ ਲਿਖਿਆ ਗਿਆ ਤਾਂ ਇਹ ਇਹੀ ਹੋਵੇਗਾ- 'ਦਿਲੀਪ ਕੁਮਾਰ ਤੋਂ ਪਹਿਲਾਂ ਅਤੇ ਦਿਲੀਪ ਕੁਮਾਰ ਤੋਂ ਮਗਰੋਂ'...ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਪਰਿਵਾਰ ਨੂੰ ਘਾਟਾ ਸਹਿ ਸਕਣ ਲਈ ਮੇਰੀ ਦੁਆ। ਬਹੁਤ ਦੁਖੀ ਹਾਂ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 10
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ
ਭਾਰਤੀ ਫਿਲਮ ਸਨਅਤ ਦੇ ਨਾਇਕ ਦਿਲੀਪ ਕੁਮਾਰ ਜੀ ਦੇ ਤੁਰ ਜਾਣ 'ਤੇ ਬਹੁਤ ਦੁਖੀ ਹਾਂ। ਇਸ ਨਾਲ ਵਾਕਈ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪੂਰੀ ਦੁਨੀਆਂ ਵਿੱਚ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਮੇਰੀਆਂ ਦਿਲੀ ਸੰਵੇਦਨਾਵਾਂ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 11
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post