ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੱਧੂ ਪਹੁੰਚੇ ਅੰਮ੍ਰਿਤਸਰ, ਦੇਖੋ ਤਸਵੀਰਾਂ

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਪਹਲੀ ਅੰਮ੍ਰਿਤਸਰ ਫ਼ੇਰੀ ਮੌਕੇ ਬੁੱਧਵਾਰ ਸਵੇਰੇ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਆਗੂ ਵੀ ਸ਼ਾਮਲ ਹੋਏ।

ਚੰਨੀ ਅਤੇ ਸਿੱਧੂ ਨੇ ਦਰਬਾਰ ਸਾਹਿਬ ਵਿੱਚ ਹੋਣ ਵਾਲੀ ਸੇਵਾ ਵਿੱਚ ਹਿੱਸਾ ਲਿਆ ਅਤੇ ਪਾਲਕੀ ਨੂੰ ਮੋਢਾ ਦਿੱਤਾ।

ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਵਿੱਚ ਪਿਛਲੇ ਲਗਭਗ ਪੰਜ ਮਹੀਨਿਆਂ ਦੀ ਸਿਆਸੀ ਉਥਲ-ਪੁਥਲ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਮੁੱਖ ਮੰਤਰੀ ਬਣੇ ਹਨ।

ਉਸ ਮੌਕੇ ਦੀਆਂ ਕੁਝ ਤਸਵੀਰਾਂ-

ਦੁਰਗਿਆਣਾ ਮੰਦਿਰ

ਗਿਆਨੀ ਟੀ ਸਟਾਲ

ਭਗਵਾਨ ਵਾਲਮੀਕ ਤੀਰਥ ਸਥਲ

ਹਰਿਮੰਦਰ ਸਾਹਿਬ

ਇਹ ਵੀ ਪੜ੍ਹੋ:

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)