ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀ ਕਾਨੂੰਨਾਂ ਬਾਰੇ ਸੰਬੋਧਨ ਦੀਆਂ ਮੁੱਖ ਗੱਲਾਂ

ਤਸਵੀਰ ਸਰੋਤ, ANI
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ।
ਉਨ੍ਹਾਂ ਦੇ ਸੰਬੋਧਨ ਦੀਆਂ ਮੁੱਖ ਗੱਲਾਂ:-
- ਕਰਤਾਰਪੁਰ ਲਾਂਘਾ ਡੇਢ ਸਾਲ ਬਾਅਦ ਖੁਲ੍ਹ ਗਿਆ ਹੈ
- ਭਾਰਤ ਵਿੱਚ ਛੋਟੇ ਕਿਸਾਨਾਂ ਦੀ ਸੰਖਿਆ 10 ਕਰੋੜ ਤੋਂ ਜ਼ਿਆਦਾ ਹੈ। ਛੋਟੀ ਜਿਹੀ ਜ਼ਮੀਨ ਸਹਾਰੇ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ
- ਦੇਸ਼ ਦੇ ਛੋਟੇ ਕਿਸਾਨਾਂ ਦੀ ਚੁਣੌਤੀਆਂ ਦੂਰ ਕਰਨ ਲਈ ਸਰਕਾਰ ਨੇ ਬੀਮਾ, ਬੀਜ, ਆਦਿ ਲਈ ਅਸੀਂ ਚੌਤਰਫਾ ਕੰਮ ਕੀਤਾ ਹੈ
- ਛੋਟੇ ਕਿਸਾਨਾਂ ਲਈ ਪੈਂਸਨਾਂ ਵੀ ਲੈ ਕੇ ਆਏ
- ਅਸੀਂ ਕਿਸਾਨਾਂ ਨੂੰ ਆਪਣੀ ਫਸਲ ਕਿਤੇ ਵੀ ਵੇਚਣ ਦੀ ਸਹੁਲਤ ਦਿੱਤੀ
- ਕੇਂਦਰ ਦਾ ਖੇਤੀ ਬਜਟ ਪੰਜ ਗੁਣਾ ਵੱਧ ਗਿਆ ਹੈ
- ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਲਗਾਤਾਰ ਕਦਮ ਚੁੱਕ ਰਹੀ ਹੈ
- ਕਿਸਾਨਾਂ ਦੀ ਸਥਿਤੀ ਸੁਧਾਰਨ ਲਈ ਤਿੰਨ ਖੇਤੀ ਕਾਨੂੰਨ ਲੈ ਕੇ ਆਏ ਗਏ। ਪਹਿਲਾਂ ਵੀ ਕਈ ਸਰਕਾਰਾਂ ਨੇ ਇਸ ਉੱਪਰ ਮੰਥਨ ਵੀ ਕੀਤਾ
- ਇਹ ਡਿਮਾਂਡ ਕਿਸਾਨਾਂ ਤੇ ਸੰਗਠਨਾਂ ਵੱਲੋਂ ਕੀਤੀ ਗਈ ਸੀ। ਕਈ ਕਿਸਾਨ ਸੰਗਠਨਾਂ ਨੇ ਇਨ੍ਹਾਂ ਕਾਨੂੰਨਾਂ ਦੇ ਸਵਾਗਤ ਕੀਤਾ
- ਅਸੀਂ ਨੇਕ ਨੀਯਤ ਤੋਂ ਕਾਨੂੰਨ ਲੈ ਕੇ ਆਏ
- ਪਰ ਅਸੀਂ ਕੁਝ ਕਿਸਾਨਾਂ ਨੂੰ ਇਹ ਸਮਝਾ ਨਹੀਂ ਪਾਏ। ਕਿਸਾਨਾਂ ਦਾ ਇੱਕ ਵਰਗ ਹੀ ਵਿਰੋਧ ਕਰ ਰਿਹਾ ਹੈ। ਅਸੀਂ ਖੁਲ੍ਹੇ ਮੰਨ ਨਾਲ ਉਨ੍ਹਾਂ ਨੂੰ ਸਮਝਾਤੇ ਰਹੇ
- ਅਸੀਂ ਕਿਸਾਨਾਂ ਦੇ ਤਰਕ ਨੂੰ ਸਮਝਣ ਵਿੱਚ ਕੋਈ ਕਸਰ ਨਹੀਂ ਛੱਡੀ
- ਮੈਂ ਦੇਸ਼ ਵਾਸੀਆਂ ਤੋਂ ਮਾਫੀ ਮੰਗਦਾ ਹਾਂ
- ਸਾਡੇ ਵਿੱਚ ਕਮੀ ਰਹਿ ਗਈ ਹੋਣੀ ਜੋ ਅਸੀਂ ਇਹ ਸੱਚ ਕਿਸਾਨਾਂ ਨੂੰ ਸਮਝਾ ਨਹੀਂ ਸਕੇ
- ਅਸੀਂ ਆਉਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਕਿਰਿਆ ਸ਼ੁਰੂ ਕਰਾਂਗੇ
ਇਹ ਵੀ ਪੜ੍ਹੋ:
Skip YouTube post
Google YouTube ਸਮੱਗਰੀ ਦੀ ਇਜਾਜ਼ਤ?
ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post








