ਮਿਸ ਯੂਨੀਵਰਸ ਹਰਨਾਜ਼ ਸੰਧੂ : ਗੁਰਦਾਸਪੁਰ ਦੇ ਪਿੰਡ ਕੁਹਾਲੀ ਤੋਂ ਮਿਸ ਯੂਨੀਵਰਸ ਬਣਨ ਤੱਕ ਦੀਆਂ ਤਸਵੀਰਾਂ

ਗੁਰਦਾਸਪੁਰ ਦੇ ਪਿੰਡ ਕੁਹਾਲੀ ਦੀ ਹਰਨਾਜ਼ ਕੌਰ ਸੰਧੂ ਦੇ ਸਿਰ ਉੱਤੇ ਮਿਸ ਯੂਨੀਵਰਸ 2021 ਦਾ ਤਾਜ ਸੱਜ ਚੁੱਕਿਆ ਹੈ। ਭਾਵੇਂ ਕਿ ਅੱਜ ਕੱਲ ਉਨ੍ਹਾਂ ਦਾ ਪਰਿਵਾਰ ਚੰਡੀਗੜ੍ਹ ਨੇੜੇ ਖਰੜ ਵਿੱਚ ਰਹਿੰਦਾ ਹੈ।

70ਵੇਂ ਮਿਸ ਯੂਨੀਵਰਸ 2021 ਦਾ ਮੁਕਾਬਲਾ ਇਜ਼ਰਾਈਲ ਵਿੱਚ ਹੋਇਆ।

ਇਹ ਵੀ ਪੜ੍ਹੋ:

ਭਾਰਤ ਦੀ ਝੋਲੀ ਮਿਸ ਯੂਨੀਵਰਸ ਦਾ ਇਹ ਖ਼ਿਤਾਬ 21 ਸਾਲ ਬਾਅਦ ਪਿਆ ਹੈ। ਇਸ ਤੋਂ ਪਹਿਲਾਂ ਇਹ ਖ਼ਿਤਾਬ ਲਾਰਾ ਦੱਤਾ ਨੇ 2000 ਵਿੱਚ ਆਪਣੇ ਨਾਮ ਕੀਤਾ ਸੀ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

ਇਹ ਵੀ ਪੜ੍ਹੋ:

ਇਹ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)