ਮੁਲਇਮ ਸਿੰਘ ਯਾਦਵ : ਭਲਵਾਨੀ ਤੋਂ ਸਿਆਸੀ ਰਿਕਾਰਡ ਤੱਕ ਦਾ ਸਫ਼ਰ

ਵੀਡੀਓ ਕੈਪਸ਼ਨ, ਮੁਲਇਮ ਸਿੰਘ ਯਾਦਵ : ਭਲਵਾਨੀ ਤੋਂ ਸਿਆਸੀ ਰਿਕਾਰਡ ਤੱਕ ਦਾ ਸਫ਼ਰ

ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਦੇਹਾਂਤ ਹੋ ਗਿਆ ਹੈ। ਉਹ 82 ਸਾਲ ਦੇ ਸਨ।

ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਮੁਲਾਇਮ ਸਿੰਘ ਦੇ ਪੁੱਤਰ ਅਖਿਲ਼ੇਸ਼ ਯਾਦਵ ਨੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਮੁਲਾਇਮ ਸਿੰਘ ਯਾਦਵ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਸਨ।

ਸਿਆਸਤ ਵਿੱਚ ਆਉਣ ਤੋਂ ਪਹਿਲਾਂ ਮੁਲਾਇਮ ਸਿੰਘ ਯਾਦਵ ਭਲਵਾਨੀ ਕਰਦੇ ਸਨ। 28 ਸਾਲ ਦੀ ਉਮਰ ਵਿੱਚ ਸਭ ਤੋਂ ਘੱਟ ਉਮਰ ਦੇ ਵਿਧਾਇਕ ਬਣੇ ਸਨ।

ਆਓ ਉਨ੍ਹਾਂ ਦੇ ਸਿਆਸੀ ਸਫ਼ਰ ਉੱਤੇ ਇੱਕ ਝਾਤ ਮਾਰੀਏ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)