ਮੈਂ ਮਾਫ਼ੀ ਮੰਗਦੀ ਹਾਂ, ਮੈਨੂੰ ਭਾਰਤੀ ਹੋਣ 'ਤੇ ਮਾਣ ਹੈ- ਪ੍ਰਿਅੰਕਾ ਚੋਪੜਾ

ਤਸਵੀਰ ਸਰੋਤ, Getty Images
ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਕੁਆਂਟਿਕੋ ਸ਼ੋਅ ਤੋਂ ਪੈਦਾ ਹੋਏ ਵਿਵਾਦ ਲਈ ਮੁਆਫ਼ੀ ਮੰਗੀ ਹੈ।
ਸ਼ੋਅ ਵਿੱਚ ਦਿਖਾਇਆ ਗਿਆ ਸੀ ਕਿ ਇੱਕ ਹਿੰਦੂ ਰਾਸ਼ਟਰਵਾਦੀ ਪਾਕਿਸਤਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ।
ਪ੍ਰੋਗਰਾਮ ਦੇ ਇਸ ਹਿੱਸੇ ਲਈ ਸੋਸ਼ਲ ਮੀਡੀਆ 'ਤੇ ਪ੍ਰਿਅੰਕਾ ਚੋਪੜਾ ਦੀ ਕਾਫੀ ਨਿਖੇਧੀ ਹੋਈ ਸੀ।
ਵਿਵਾਦ ਤੋਂ ਬਾਅਦ ਹੁਣ ਪ੍ਰਿਅੰਕਾ ਚੋਪੜਾ ਨੇ ਟਵਿੱਟਰ 'ਤੇ ਜਾਰੀ ਬਿਆਨ ਵਿੱਚ ਕਿਹਾ, "ਮੈਨੂੰ ਅਫਸੋਸ ਹੈ ਕਿ ਕੁਆਂਟਿਕੋ ਦੀ ਇੱਕ ਕੜੀ ਕਾਰਨ ਕੁਝ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਅਜਿਹਾ ਕੁਝ ਕਰਨ ਦਾ ਮੇਰਾ ਕੋਈ ਇਰਾਦਾ ਨਹੀਂ ਸੀ ਅਤੇ ਮੈਂ ਇਸ ਬਾਰੇ ਮਾਫ਼ੀ ਮੰਗਦੀ ਹਾਂ। ਮੈਨੂੰ ਭਾਰਤੀ ਹੋਣ 'ਤੇ ਮਾਣ ਹੈ ਅਤੇ ਇਹ ਨਹੀਂ ਬਦਲੇਗਾ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ABC ਵੱਲੋਂ ਵੀ ਇੱਕ ਬਿਆਨ ਜਾਰੀ ਕਰਕੇ ਮੁਆਫੀ ਮੰਗੀ ਗਈ ਹੈ। ਬਿਆਨ ਵਿੱਚ ਪ੍ਰਿਅੰਕਾ ਚੋਪੜਾ ਦਾ ਬਚਾਅ ਕਰਦੇ ਹੋਏ ਏਬੀਸੀ ਨੇ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਸ਼ੋਅ ਦੀ ਕਹਾਣੀ ਲਿਖੀ ਹੈ, ਨਾ ਹੀ ਸ਼ੋਅ ਨੂੰ ਡਾਇਰੈਕਟ ਕੀਤਾ ਹੈ ਅਤੇ ਨਾ ਹੀ ਕਹਾਣੀ ਦੇ ਪਲਾਟ ਬਾਰੇ ਉਨ੍ਹਾਂ ਦੀ ਕੋਈ ਭੂਮਿਕਾ ਹੈ।
ਪ੍ਰਿਅੰਕਾ ਦੀ ਮਾਫੀ ਤੋਂ ਬਾਅਦ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਪ੍ਰਤੀਕਰਮ ਵੀ ਦਿੱਤੇ ਹਨ।
ਪੀ ਸੀ ਸਟਾਈਲ ਫਾਇਲ ਨੇ ਕਿਹਾ ਹੈ, "ਤੁਸੀਂ ਸਭ ਤੋਂ ਪਵਿੱਤਰ ਹੋ ਅਤੇ ਤੁਹਾਨੂੰ ਮਾਫ਼ੀ ਮੰਗਣ ਦੀ ਕੋਈ ਲੋੜ ਨਹੀਂ ਹੈ। ਤੁਸੀਂ ਕੁਝ ਗਲਤ ਨਹੀਂ ਕੀਤਾ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਸੁਮਿਤ ਕਦੇਲ ਨੇ ਕਿਹਾ, "ਤੁਹਾਨੂੰ ਸ਼ਰਮਿੰਦਾ ਹੋਣ ਚਾਹੀਦਾ ਹੈ, ਅਸੀਂ ਤੁਹਾਨੂੰ ਸਟਾਰ ਬਣਾਇਆ ਹੈ, ਸਾਨੂੰ ਅੱਤਵਾਦੀ ਨਾ ਬਣਾਓ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਸ਼ਿਵਮ ਨੇ ਕਿਹਾ, "ਤੁਸੀਂ ਕਹਾਣੀ ਤਾਂ ਪੜ੍ਹੀ ਹੋਵੇਗੀ, ਉਸ ਵੇਲੇ ਤੁਹਾਨੂੰ ਕੁਝ ਗਲਤ ਨਹੀਂ ਲੱਗਿਆ, ਹੁਣ ਇਹ ਮਾਫੀ ਕਿਉਂ?''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਸੋਫੀਆ ਨੇ ਕਿਹਾ, "ਇਹ ਕਿਉਂ ਨਹੀਂ ਸਮਝ ਰਹੇ ਕਿ ਸਾਰੀ ਗਲਤੀ ਤੁਹਾਡੀ ਨਹੀਂ ਹੈ। ਇਹ ਲੋਕ ਤੁਹਾਡੇ 'ਤੇ ਨਿਸ਼ਾਨਾ ਕਿਉਂ ਲਾ ਰਹੇ ਹਨ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਅਨੀਤਾ ਸਭਰਵਾਲ ਨੇ ਕਿਹਾ, "ਕਿੰਨਾ ਸੌਖਾ ਹੈ ਕਿ ਪਹਿਲਾਂ ਪੈਸੇ ਦੇ ਲਈ ਕੁਝ ਵੀ ਕਹੋ ਅਤੇ ਬਾਅਦ ਵਿੱਚ ਮਾਫੀ ਮੰਗ ਲਓ। ਕੀ ਤੁਸੀਂ ਪਹਿਲਾਂ ਕਹਾਣੀ ਪੜ੍ਹੀ ਸੀ?''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਇੱਕ ਯੂਜ਼ਰ ਕੇਸਰ ਨੇ ਕਿਹਾ, "ਅਸੀਂ ਭਾਰਤੀ ਬਹੁਤ ਸਹਿਨਸ਼ੀਲ ਹਾਂ। ਅਸੀਂ ਤੁਹਾਨੂੰ ਮੁਆਫ਼ ਕਰ ਦਿੱਤਾ ਹੈ। ਤੁਸੀਂ ਆਪਣਾ ਚੰਗਾ ਕੰਮ ਜਾਰੀ ਰੱਖੋ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਨੀਲਮ ਸਿੰਘ ਸੋਮਵੰਸ਼ੀ ਨੇ ਕਿਹਾ, "ਜੇ ਤੁਹਾਨੂੰ ਅਸਲ ਵਿੱਚ ਹੀ ਭਾਵਨਾਵਾਂ ਦੀ ਕਦਰ ਸੀ ਤਾਂ ਤੁਹਾਨੂੰ ਅਜਿਹੇ ਸੀਰੀਅਲ ਵਿੱਚ ਕੰਮ ਹੀ ਨਹੀਂ ਕਰਨਾ ਚਾਹੀਦਾ ਸੀ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 8