ਕੀ ਮਿੱਠੀਆਂ ਚੀਜਾਂ ਪੀਣ ਨਾਲ ਕੈਂਸਰ ਹੋ ਸਕਦਾ ਹੈ?

ਵੀਡੀਓ ਕੈਪਸ਼ਨ, ਮਿੱਠੀਆਂ ਚੀਜਾਂ ਪੀਣ ਨਾਲ ਕੈਂਸਰ ਹੋ ਸਕਦਾ ਹੈ?

ਫਰਾਂਸ ਦੇ ਵਿਗਿਆਨੀਆਂ ਨੇ ਪਤਾ ਲਗਾਇਆ ਹੈ ਕਿ ਮਿੱਠੀਆਂ ਚੀਜ਼ਾਂ ਪੀਣ ਨਾਲ ਕੈਂਸਰ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)