ਕਸ਼ਮੀਰ ਦੇ ਮੌਜੂਦਾ ਹਾਲਾਤ ਬਾਰੇ ਲਾਹੌਰ ਦੇ ਪੰਜਾਬੀ ਕੀ ਕਹਿੰਦੇ?

ਲਾਹੌਰ ਦੇ ਪੰਜਾਬੀਆਂ ਨੇ ਭਾਰਤ ਸ਼ਾਸਿਤ ਕਸ਼ਮੀਰ ਵਿੱਚੋਂ ਧਾਰਾ 370 ਨੂੰ ਖ਼ਤਮ ਕੀਤੇ ਜਾਣ ਬਾਰੇ ਆਪਣੇ ਵਿਚਾਰ ਰੱਖੇ।

(ਰਿਪੋਰਟ: ਵਕਾਸ ਅਨਵਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)