ਕਸ਼ਮੀਰ: ਨਰਿੰਦਰ ਮੋਦੀ ਨੂੰ ਮਿਲ ਕੇ ਡੌਨਲਡ ਟਰੰਪ ਨੇ ਕਸ਼ਮੀਰ ਮੁੱਦੇ 'ਤੇ ਕੀ ਕਿਹਾ?
G7 ਦੀ ਬੈਠਕ ਵਿੱਚ ਹਿੱਸਾ ਲੈਣ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਮੇਲਨ ਤੋਂ ਵੱਖ ਮੁਲਾਕਾਤ ਕੀਤੀ ਜਿਸ ਵਿੱਚ ਕਸ਼ਮੀਰੀ ਦੇ ਹਾਲਾਤ 'ਤੇ ਵੀ ਚਰਚਾ ਹੋਈ।