ਮੋਦੀ ’ਤੇ ਟਿੱਪਣੀ ਕਰਨ ਵਾਲੇ ਲੇਖਕ ਖਿਲਾਫ਼ ਭਾਰਤ ਸਰਕਾਰ ਦੇ ‘ਐਕਸ਼ਨ’ ’ਤੇ ਵਿਵਾਦ

ਤਸਵੀਰ ਸਰੋਤ, Getty Images
ਬ੍ਰਿਟੇਨ ਵਿੱਚ ਜਨਮੇਂ ਲੇਖਕ ਆਤਿਸ਼ ਅਲੀ ਆਪਣਾ 'ਓਵਰਸੀਜ਼ ਸਿਟੀਜਨ ਆਫ ਇੰਡੀਆ' (ਓਸੀਆਈ) ਦਾ ਕਾਰਡ ਗੁਆ ਸਕਦੇ ਹਨ।
ਖ਼ਬਰ ਏਜੰਸੀ ਪੀਟੀਆਈ ਦੀ ਖ਼ਬਰ ਅਨੁਸਾਰ ਗ੍ਰਹਿ ਮੰਤਰਾਲੇ ਨੇ ਉਨ੍ਹਾਂ 'ਤੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਨੇ ਇਹ ਤੱਥ ਲੁਕਾਇਆ ਸੀ ਕਿ ਉਨ੍ਹਾਂ ਦੇ ਪਿਤਾ ਪਾਕਿਸਾਤਨੀ ਮੂਲ ਦੇ ਸਨ ਇਸ ਲਈ ਹੁਣ ਉਹ ਓਸੀਆਈ ਕਾਰਡ ਲਈ ਆਯੋਗ ਹੋ ਗਏ ਹਨ।
ਆਤਿਸ਼ ਅਲੀ ਤਾਸੀਰ ਦੇ ਪਿਤਾ ਸਲਮਾਨ ਤਾਸੀਰ ਪਾਕਿਸਤਾਨ ਦੇ ਉਦਾਰਵਾਦੀ ਨੇਤਾ ਸਨ। ਸਲਮਾਨ ਨੂੰ ਉਨ੍ਹਾਂ ਦੇ ਹੀ ਬੌਡੀਗਾਰਡ ਨੇ ਪਾਕਿਸਤਾਨ ਵਿੱਚ ਈਸ਼ ਨਿੰਦਾ ਦੇ ਕਾਨੂੰਨ ਖ਼ਿਲਾਫ਼ ਬੋਲਣ 'ਤੇ ਗੋਲੀ ਮਾਰ ਦਿੱਤੀ ਸੀ।
ਤਾਸੀਰ ਦੀ ਮਾਂ ਤਵਲੀਨ ਸਿੰਘ ਭਾਰਤ ਦੀ ਮੰਨੀ-ਪਰਮੰਨੀ ਪੱਤਰਕਾਰ ਹਨ। ਆਤਿਸ਼ ਅਲੀ ਦੀ ਪਰਵਰਿਸ਼ ਉਨ੍ਹਾਂ ਦੀ ਮਾਂ ਤਵਲੀਨ ਸਿੰਘ ਨੇ ਹੀ ਕੀਤੀ ਹੈ।
ਇਹ ਵੀ ਪੜ੍ਹੋ-
ਕੀ ਹੁੰਦਾ ਹੈ ਓਸੀਆਈ ਕਾਰਡ?
ਗ੍ਰਹਿ ਮੰਤਰਾਲੇ ਅਨੁਸਾਰ ਉਹ ਵਿਅਕਤੀ ਓਸੀਆਈ ਕਾਰਡ ਲੈਣ ਦਾ ਅਧਿਕਾਰ ਰੱਖਦਾ ਹੈ ਜੋ 26 ਜਨਵਰੀ 1950 ਨੂੰ ਭਾਰਤ ਦਾ ਨਾਗਰਿਕ ਸੀ ਜਾਂ ਉਸ ਤੋਂ ਬਾਅਦ ਵੀ ਭਾਰਤ ਦਾ ਨਾਗਰਿਕ ਰਿਹਾ ਹੈ।
ਉਹ ਵਿਅਕਤੀ ਵੀ ਓਸੀਆਈ ਕਾਰਡ ਹਾਸਿਲ ਕਰ ਸਕਦਾ ਹੈ ਜੋ ਆਜ਼ਾਦ ਭਾਰਤ ਦੇ ਕਿਸੇ ਹਿੱਸੇ ਨਾਲ ਸਬੰਧ ਰੱਖਦਾ ਹੋਵੇ।
ਓਸੀਆਈ ਕਾਰਡ ਰੱਖਣ ਵਾਲੇ ਦੇ ਨਾਬਾਲਿਗ ਬੱਚੇ ਵੀ ਓਸੀਆਈ ਕਾਰਡ ਲੈ ਸਕਦੇ ਹਨ।

ਤਸਵੀਰ ਸਰੋਤ, twitter.com/AatishTaseer
ਜੇ ਓਸੀਆਈ ਕਾਰਡ ਲੈਣ ਵਾਲਾ ਕਦੇ ਪਾਕਿਸਤਾਨ ਜਾਂ ਬੰਗਲਾਦੇਸ਼ ਦਾ ਨਾਗਰਿਕ ਰਿਹਾ ਹੋਵੇ ਤਾਂ ਉਹ ਇਹ ਕਾਰਡ ਨਹੀਂ ਲੈ ਸਕਦਾ ਹੈ।
ਕੀ ਹੈ ਪੂਰਾ ਮਾਮਲਾ?
ਵੀਰਵਾਰ ਨੂੰ ਅੰਗਰੇਜ਼ੀ ਨਿਊਜ਼ ਵੈਬਸਾਈਟ 'ਦਿ ਪ੍ਰਿੰਟ' ਨੇ ਆਪਣੀ ਇੱਕ ਸਟੋਰੀ ਵਿੱਚ ਲਿਖਿਆ ਸੀ, "ਟਾਈਮ ਮੈਗ਼ਜ਼ੀਨ ਵਿੱਚ ਮੋਦੀ ਦੀ ਆਲੋਚਨਾ ਕਰਨ ਵਾਲੇ ਲੇਖ ਤੋਂ ਬਾਅਦ ਸਰਕਾਰ ਲੇਖਕ ਆਤਿਸ਼ ਅਲੀ ਤਾਸੀਰ ਦਾ ਓਸੀਆਈ ਕਾਰਡ ਰੱਦ ਕਰਨ ਉੱਤੇ ਵਿਚਾਰ ਕਰ ਰਹੀ ਹੈ।"
ਆਤਿਸ਼ ਤਾਸੀਰ ਨੇ ਅਮਰੀਕਾ ਦੀ ਮੰਨੀ-ਪਰਮੰਨੀ ਮੈਗਜ਼ੀਨ 'ਟਾਈਮ' ਦੇ ਇਸ ਸਾਲ ਮਈ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਇੱਕ ਲੇਖ ਲਿਖਿਆ ਸੀ।
ਮੈਗਜ਼ੀਨ ਦੇ 20 ਮਈ 2019 ਵਾਲੇ ਕੌਮਾਂਤਰੀ ਐਡੀਸ਼ਨ ਦੇ ਕਵਰ ਪੇਜ ਉੱਤੇ ਛਪੇ ਉਸ ਲੇਖ ਦੇ ਸਿਰਲੇਖ ਵਿੱਚ ਮੋਦੀ ਦੀ ਤਸਵਰੀ ਦੇ ਨਾਲ 'INDIA'S DIVIDER IN CHIEF' ਲਿਖਿਆ ਗਿਆ ਸੀ।
ਇਹ ਵੀ ਪੜ੍ਹੋ-

ਤਸਵੀਰ ਸਰੋਤ, Time
ਪਰ 'ਦਿ ਪ੍ਰਿੰਟ' ਦੀ ਇਸ ਸਟੋਰੀ 'ਤੇ ਗ੍ਰਹਿ ਮੰਤਰਾਲੇ ਨੇ ਇਤਰਾਜ਼ ਜਤਾਇਆ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਦੇ ਟਵਿੱਟਰ ਹੈਂਡਲ 'ਤੇ ਇਸ ਬਾਰੇ ਸਪਸ਼ਟੀਕਰਨ ਦਿੱਤਾ ਗਿਆ ਹੈ ਤੇ ਰਿਪੋਰਟ ਨੂੰ ਗ਼ਲਤ ਦੱਸਿਆ ਹੈ।
ਉਸ ਟਵੀਟ ਵਿੱਚ ਕਿਹਾ ਗਿਆ ਹੈ, "ਦਿ ਪ੍ਰਿੰਟ ਵਿੱਚ ਜੋ ਰਿਪੋਰਟ ਕੀਤਾ ਗਿਆ ਹੈ ਉਹ ਪੂਰੇ ਤਰੀਕੇ ਨਾਲ ਗ਼ਲਤ ਹੈ ਅਤੇ ਇਸ ਵਿੱਚ ਕੋਈ ਤੱਥ ਨਹੀਂ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਇਸ ਬਾਰੇ ਵਿੱਚ ਗ੍ਰਹਿ ਮੰਤਰਾਲੇ ਨੇ ਕਈ ਟਵੀਟ ਕੀਤੇ ਹਨ।
ਟਵੀਟ ਵਿੱਚ ਅੱਗੇ ਲਿਖਿਆ ਹੈ, "ਆਤਿਸ਼ ਅਲੀ ਨੇ ਓਸੀਆਈ ਕਾਰਡ ਲਈ ਅਰਜ਼ੀ ਦੇਣ ਵੇਲੇ ਇਹ ਗੱਲ ਲੁਕਾਈ ਸੀ ਕਿ ਉਨ੍ਹਾਂ ਦੇ ਪਿਤਾ ਪਾਕਿਸਤਾਨੀ ਮੂਲ ਦੇ ਸਨ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
"ਆਤਿਸ਼ ਅਲੀ ਨੂੰ ਉਨ੍ਹਾਂ ਦੇ ਓਸੀਆਈ ਕਾਰਡ ਬਾਰੇ ਦਰਜ ਇਤਰਾਜ਼ ਬਾਰੇ ਜਵਾਬ ਦੇਣ ਦਾ ਮੌਕਾ ਦਿੱਤਾ ਗਿਆ ਪਰ ਉਹ ਅਸਫ਼ਲ ਰਹੇ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
"ਇਸ ਲਈ ਆਤਿਸ਼ ਅਲੀ ਤਾਸੀਰ ਨਾਗਰਿਕਤਾ ਐਕਟ 1955 ਅਨੁਸਾਰ ਓਸੀਆਈ ਕਾਰਡ ਹਾਸਿਲ ਕਰਨ ਲਈ ਆਯੋਗ ਹੋ ਗਏ ਹਨ। ਉਨ੍ਹਾਂ ਨੇ ਜ਼ਰੂਰੀ ਗੱਲਾਂ ਤੇ ਲੁਕਾਈ ਹੋਈ ਜਾਣਕਾਰੀ ਬਾਰੇ ਤੈਅ ਪ੍ਰਕਿਰਿਆ ਨੂੰ ਪੂਰਾ ਨਹੀਂ ਕੀਤਾ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਆਤਿਸ਼ ਦਾ ਕੀ ਰਿਹਾ ਜਵਾਬ?
ਆਤਿਸ਼ ਅਲੀ ਤਾਸੀਰ ਨੇ ਗ੍ਰਹਿ ਮੰਤਰਾਲੇ ਦੀਆ ਗੱਲਾਂ ਨੂੰ ਗ਼ਲਤ ਦੱਸਦੇ ਹੋਏ ਇੱਕ ਤਸਵੀਰ ਟਵੀਟ ਕੀਤੀ ਹੈ।
ਉਨ੍ਹਾਂ ਨੇ ਕਿਹਾ, "ਇਹ ਸੱਚ ਨਹੀਂ ਹੈ। ਮੇਰੇ ਜਵਾਬ 'ਤੇ ਇਹ ਕਾਊਂਸਲ ਜਨਰਲ ਦੀ ਐਕਨੌਲਿਜਮੈਂਟ ਹੈ। ਮੈਨੂੰ ਜਵਾਬ ਦੇਣ ਲਈ 21 ਦਿਨਾਂ ਦੀ ਬਜਾਏ ਕੇਵਲ 24 ਘੰਟਿਆਂ ਦਾ ਵਕਤ ਦਿੱਤਾ ਗਿਆ। ਉਸ ਵੇਲੇ ਤੋਂ ਲੈ ਕੇ ਹੁਣ ਤੱਕ ਮੈਨੂੰ ਮੰਤਰਾਲੇ ਤੋਂ ਕੋਈ ਜਾਣਕਾਰੀ ਨਹੀਂ ਮਿਲੀ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਆਤਿਸ਼ ਨੇ ਆਪਣੇ ਮੇਲ ਬੌਕਸ ਦੀ ਇੱਕ ਤਸਵੀਰ ਲਗਾਈ ਹੈ। ਇਸ ਵਿੱਚ ਦਿਖ ਰਿਹਾ ਹੈ ਕਿ ਉਨ੍ਹਾਂ ਨੇ ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਮਿਲੇ ਇੱਕ ਪੱਤਰ ਦੇ ਸਬੰਧ ਵਿੱਚ ਆਪਣਾ ਜਵਾਬ ਦਿੱਤਾ ਹੈ ਅਤੇ ਡਿਪਟੀ ਕਾਊਂਸਿਲ ਦੀ ਇੱਕ ਮੇਲ ਵਿੱਚ ਜਵਾਬ ਪ੍ਰਾਪਤ ਕਰਨ ਦੀ ਗੱਲ ਕੀਤੀ ਗਈ ਹੈ।
ਇਹ ਵੀ ਪੜ੍ਹੋ:
ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3