ਜਲ੍ਹਿਆਂਵਾਲਾ ਬਾਗ ਕਤਲੇਆਮ ਲਈ ਮੁਆਫੀ ਮੰਗਾਂਗੇ: ਲੇਬਰ ਪਾਰਟੀ ਦਾ ਮੈਨੀਫੈਸਟੋ 'ਚ ਵਾਅਦਾ

ਜਲ੍ਹਿਆਂਵਾਲੇ ਬਾਗ ਦੀ ਲਾਟ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸਾਲ 1919 ਵਿੱਚ ਜਦੋਂ ਜਲਿਆਂਵਾਲੇ ਬਾਗ ਦਾ ਖ਼ੂਨੀ ਸਾਕਾ ਵਾਪਰਿਆ ਸੀ ਉਸ ਸਮੇਂ ਵੀ ਸ਼ਹਿਰ ਵਿੱਚ ਇਹੀ ਧਾਰਾ ਲਾਗੂ ਸੀ।

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕਿਹਾ ਹੈ ਕਿ ਜੇ ਉਹ ਜਿਤਦੇ ਹਨ ਤਾਂ ਜਲ੍ਹਿਆਂਵਾਲਾ ਬਾਗ ਕਤਲੇਆਮ ਲਈ ਮੁਆਫੀ ਮੰਗਣਗੇ।

ਮੈਨੀਫੈਸਟੋ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਹ ਅੰਮ੍ਰਿਤਸਰ ਵਿੱਚ ਹੋਏ ਕਤਲੇਆਨ ਵਿੱਚ ਬ੍ਰਿਟੇਨ ਦੇ ਰੋਲ ਦਾ ਜਨਤਕ ਤੌਰ ਤੇ ਰਿਵੀਓ ਕਰਵਾਉਣਗੇ।

ਲੇਬਰ ਪਾਰਟੀ ਨੇ ਅੱਜ ਆਪਣਾ 107 ਪੇਜ ਦਾ ਮੈਨੀਫੈਸਟੋ ਜਾਰੀ ਕੀਤਾ ਹੈ। ਬ੍ਰਿਟੇਨ ਵਿੱਚ 12 ਦਸੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ।

ਇਸ ਸਾਲ ਅਪ੍ਰੈਲ ਵਿੱਚ ਬ੍ਰਿਟੇਨ ਦੀ ਸਾਬਕਾ ਪ੍ਰਧਾਨ ਮੰਤਰੀ ਟੈਰੀਜ਼ਾ ਮੇਅ ਨੇ ਉੱਥੇ ਦੀ ਪਾਰਲੀਮੈਂਟ ਵਿੱਚ 1919 ਦੇ ਜਲ੍ਹਿਆਂਵਾਲਾ ਬਾਗ ਗੋਲੀਕਾਂਡ ਨੂੰ ਆਪਣੇ ਮੁਲਕ ਦੇ ਇਤਿਹਾਸ 'ਤੇ ਇੱਕ "ਸ਼ਰਮਨਾਕ ਧੱਬਾ" ਆਖਿਆ ਸੀ ਅਤੇ ਇਸ ਲਈ "ਗਹਿਰਾ ਅਫ਼ਸੋਸ" ਜਾਹਿਰ ਕੀਤਾ ਹੈ, ਹਾਲਾਂਕਿ ਮੁਆਫ਼ੀ ਨਹੀਂ ਮੰਗੀ।

ਇਹ ਵੀ ਪੜ੍ਹੋ:

ਉਂਝ ਪਾਰਲੀਮੈਂਟ ਵਿੱਚ ਮੁਆਫ਼ੀ ਦੇ ਮਸਲੇ 'ਤੇ ਬਹਿਸ ਹੋਈ ਪਰ ਇਸ 'ਤੇ ਸਹਿਮਤੀ ਨਹੀਂ ਬਣ ਸਕੀ।

ਇਸ ਬਹਿਸ ਲਈ ਮਤਾ ਕੰਜ਼ਰਵੇਟਿਵ ਪਾਰਟੀ ਦੇ ਐੱਮਪੀ ਬੌਬ ਬਲੈਕਮੈਨ ਵੱਲੋਂ ਰੱਖਿਆ ਗਿਆ ਸੀ। ਵੱਖ -ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਇਸ ਕਾਂਡ ਬਾਰੇ ਆਪੋ-ਆਪਣੇ ਵਿਚਾਰ ਰੱਖੇ ਸਨ।

ਇਸ ਤੋਂ ਪਹਿਲਾਂ ਲੇਬਰ ਪਾਰਟੀ ਦੇ ਐੱਮਪੀ ਵੀਰੇਂਦਰ ਸ਼ਰਮਾ ਪੀਐੱਮ ਟੈਰੀਜ਼ਾ ਮੇਅ ਤੋਂ ਜਲ੍ਹਿਆਂਵਾਲਾ ਬਾਗ ਲਈ ਮੁਆਫੀ ਦੀ ਮੰਗ ਕਰ ਚੁੱਕੇ ਹਨ।

13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਬਰਤਾਨਵੀ ਫੌਜੀ ਜਨਰਲ ਡਾਇਰ ਦੇ ਹੁਕਮਾਂ 'ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਗੋਲੀ ਚਲਾਈ ਗਈ ਸੀ। ਇਸ ਗੋਲੀਕਾਂਡ ਵਿੱਚ ਸੈਂਕੜੇ ਲੋਕਾਂ ਦੀ ਮੌਤ ਹੋਈ ਸੀ।

ਇਹ ਵੀਡੀਓ ਜ਼ਰੂਰ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)