ਐਮਾਜ਼ਨ ਜੰਗਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੀ 90 ਸਾਲਾ ਔਰਤ

ਵੀਡੀਓ ਕੈਪਸ਼ਨ, ਐਮਾਜ਼ਨ ਜੰਗਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੀ 90 ਸਾਲਾ ਔਰਤ

ਰਾਓਨੀ ਮੈਟੁਕਟਾਇਰ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਲਈ ਐਮਾਜ਼ਨ ਜੰਗਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਉਹ ਸਭ ਨੂੰ ਇੱਕਜੁਟ ਹੋਣ ਦਾ ਸੁਨੇਹਾ ਦਿੰਦੀ ਹੈ।

News image

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)