ਕੋਰੋਨਾਵਾਇਰਸ: ਲੌਕਡਾਊਨ ਵਿੱਚ ਦਿੱਤੀ ਢਿੱਲ ਦੇ ਬਾਵਜੂਦ ਇਨ੍ਹਾਂ ਚੀਜ਼ਾ ਦਾ ਰੱਖੋ ਧਿਆਨ

ਭਾਵੇਂ ਲੌਕਡਾਊਨ ਵਿੱਚ ਢਿੱਲ ਦਿੱਤੀ ਜਾ ਰਹੀ ਹੈ, ਪਰ ਕੋਰੋਨਾਵਾਇਰਸ ਦਾ ਖ਼ਤਰਾ ਅਜੇ ਟੱਲਿਆ ਨਹੀਂ ਹੈ। ਦੁਨੀਆਂ ਭਰ ਵਿਚ ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ ਵੱਧਦੇ ਜਾ ਰਹੇ ਹਨ।

ਕੋਰੋਨਾਵਾਇਰਸ ਕਾਰਨ ਪੂਰੀ ਦੁਨੀਆਂ ਵਿੱਚ ਅਜੇ ਵੀ ਹਾਲਤ ਖ਼ਰਾਬ ਹਨ। ਇਨ੍ਹਾਂ ਹਾਲਾਤਾਂ ਵਿੱਚ ਕੋਰੋਨਾਵਾਇਰਸ ਨੂੰ ਰੋਕਣ ਲਈ ਕਈਂ ਸਰਕਾਰਾਂ ਦੁਆਰਾ ਲੋਕਾਂ ਲਈ ਕਈ ਨਿਯਮ ਬਣਾਏ ਗਏ ਹਨ, ਜਿਨ੍ਹਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ।

ਕਿਸ ਤਰ੍ਹਾਂ ਵਾਇਰਸ ਨੂੰ ਤੇਜ਼ੀ ਨਾਲ ਫੈਲਣ ਤੋਂ ਰੋਕਿਆ ਜਾ ਸਕਦਾ ਹੈ?

ਇਹ ਵੀ ਪੜ੍ਹੋ

ਇਹ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)