ਕੋਰੋਨਾਵਾਇਰਸ: ਕਿਹੜੇ ਦੇਸ਼ ਵਿੱਚ ਕਿੰਨੇ ਕੇਸ ਹਨ, ਇੱਥੇ ਦੇਖੋ

ਦੁਨੀਆਂ ਭਰ ਦੇ ਕਈ ਦੇਸ਼ਾਂ ਵਿੱਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਦੀ ਸ਼ੁਰੂਆਤ ਕਾਰਨ ਮੁੜ ਤੋਂ ਲੌਕਡਾਊਨ ਲਗਾਇਆ ਜਾ ਰਿਹਾ ਹੈ।

ਜਾਣੋ ਕਿਹੜੇ ਦੇਸ਼ ਵਿੱਚ ਹੁਣ ਤੱਕ ਕੋਰੋਨਾਵਾਇਰਸ ਦੇ ਕਿੰਨੇ ਮਾਮਲੇ ਸਾਹਮਣੇ ਆਏ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)