'ਅਭਿਨੰਦਨ ਨੂੰ ਪਾਕਿਸਤਾਨ ਨੇ ਭਾਰਤ ਦੇ ਡਰ ਨਾਲ ਛੱਡਿਆ ਸੀ', ਪਾਕਿਸਤਾਨ ਵਿਚ ਇਸ ਬਿਆਨ 'ਤੇ ਹੰਗਾਮਾ

ਵੀਡੀਓ ਕੈਪਸ਼ਨ, 'ਅਭਿਨੰਦਨ ਨੂੰ ਪਾਕਿਸਤਾਨ ਨੇ ਭਾਰਤ ਦੇ ਡਰ ਨਾਲ ਛੱਡਿਆ ਸੀ', ਪਾਕਿਸਤਾਨ ਵਿਚ ਇਸ ਬਿਆਨ 'ਤੇ ਹੰਗਾਮਾ

ਸਾਦਿਕ ਨੇ ਬੁੱਧਵਾਰ ਨੂੰ ਰਾਸ਼ਟਰੀ ਅਸੈਂਬਲੀ ਵਿੱਚ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇੱਕ ਮੀਟਿੰਗ ਵਿੱਚ ਕਿਹਾ ਸੀ ਕਿ ਜੇ ਵਿੰਗ ਕਮਾਂਡਰ ਅਭਿਨੰਦਨ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਭਾਰਤ ਰਾਤ 9 ਵਜੇ ਤੱਕ ਹਮਲਾ ਕਰ ਦੇਵੇਗਾ।

ਅਯਾਜ਼ ਸਾਦਿਕ ਨੇ ਬੁੱਧਵਾਰ ਨੂੰ ਸੰਸਦ ਵਿਚ ਆਪਣੇ ਭਾਸ਼ਣ ਵਿਚ ਕਿਹਾ, "ਮੈਨੂੰ ਯਾਦ ਹੈ ਕਿ ਸ਼ਾਹ ਮਹਿਮੂਦ ਕੁਰੈਸ਼ੀ ਸਾਹਬ ਇਕ ਮੀਟਿੰਗ ਵਿਚ ਸਨ ਜਿਸ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮੀਟਿੰਗ ਵਿੱਚ ਸੈਨਾ ਦੇ ਮੁਖੀ ਵੀ ਸੀ। ਉਨ੍ਹਾਂ ਦੀਆਂ ਲੱਤਾਂ ਕੰਬ ਰਹੀਆਂ ਸਨ ਅਤੇ ਉਨ੍ਹਾਂ ਦੇ ਮੱਥੇ 'ਤੇ ਪਸੀਨਾ ਆ ਰਿਹਾ ਸੀ।''

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)