US Election Results: ਜੋਅ ਬਾਇਡਨ ਨੇ ਡੌਨਲਡ ਟਰੰਪ ਨੂੰ ਹਰਾ ਕੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤੀ

ਬਾਇਡਨ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਬਾਇਡਨ ਨੇ ਹੁਣ ਤੱਕ 73 ਮਿਲੀਅਨ (7ਕਰੋੜ 30 ਲੱਖ) ਤੋਂ ਵੱਧ ਵੋਟਾਂ ਹਾਸਲ ਕੀਤੀਆਂ ਹਨ

ਅਮਰੀਕੀ ਚੋਣਾਂ 'ਚ ਰਾਸ਼ਟਰਪਤੀ ਅਹੁਦੇ ਦੀ ਜੰਗ ਡੈਮੋਕ੍ਰੇਟ ਪਾਰਟੀ ਦੇ ਉਮੀਦਵਾਰ ਜੋਅ ਬਾਇਡਨ ਜਿੱਤ ਗਏ ਹਨ। ਚੋਣਾਂ ’ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਬੀਬੀਸੀ ਨਿਊਜ਼ ਦੇ ਅਨੁਮਾਨ ਮੁਤਾਬ਼ਕ ਜੋਅ ਬਾਇਡਨ ਨੇ ਪੈਨਸਿਲਵੇਨੀਆ ਦਾ ਮਹੱਤਵਪੂਰਣ ਚੋਣ ਮੈਦਾਨ ਜਿੱਤ ਲਿਆ ਹੈ, ਜਿਸ ਨਾਲ ਵ੍ਹਾਈਟ ਹਾਉਸ ਤੱਕ ਪਹੁੰਚਣ ਲਈ 270 ਇਲੈਕਟੋਰਲ ਵੋਟਾਂ ਦਾ ਅੰਕੜਾ ਹਾਸਲ ਕਰ ਲਿਆ ਹੈ।

ਟਰੰਪ ਦੀ ਕੈਂਪੇਨ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਦੇ ਉਮੀਦਵਾਰ ਇਸ ਨਤੀਜੇ ਨੂੰ ਸਵੀਕਾਰ ਨਹੀਂ ਕਰਦੇ।

ਇਹ ਵੀ ਪੜ੍ਹੋ

ਮੈਂ ਹਰ ਅਮਰੀਕਾ ਦਾ ਰਾਸ਼ਟਰਪਤੀ ਹੋਵਾਗਾਂ

ਜੋਅ ਬਾਇਡਨ ਨੇ ਆਪਣੇ ਟਵਿੱਟਰ 'ਤੇ ਲਿਖਿਆ, "ਅਮਰੀਕਾ, ਤੁਸੀਂ ਮੈਨੂੰ ਇਸ ਮਹਾਨ ਦੇਸ਼ ਦੀ ਅਗਵਾਈ ਕਰਨ ਲਈ ਚੁਣਿਆ ਹੈ, ਇਹ ਮੇਰੇ ਲਈ ਸਨਮਾਨ ਦੀ ਗੱਲ ਹੈ।"

ਉਨ੍ਹਾਂ ਅੱਗੇ ਲਿਖਿਆ, "ਅੱਗੇ ਕੰਮ ਕਰਨਾ ਸਾਡੇ ਲਈ ਮੁਸ਼ਕਲ ਹੈ ਪਰ ਮੈਂ ਤੁਹਾਨੂੰ ਵਾਅਦਾ ਕਰ ਰਿਹਾ ਹਾਂ ਕਿ ਮੈਂ ਹਰ ਅਮਰੀਕੀ ਦਾ ਰਾਸ਼ਟਰਪਤੀ ਬਣਾਂਗਾ - ਭਾਵੇਂ ਤੁਸੀਂ ਮੈਨੂੰ ਵੋਟ ਦਿੱਤੀ ਹੈ ਜਾਂ ਨਹੀਂ। ਤੁਸੀਂ ਜੋ ਮੇਰੇ 'ਤੇ ਭਰੋਸਾ ਜਤਾਇਆ ਹੈ, ਮੈਂ ਉਸ 'ਤੇ ਪੂਰਾ ਉਤਰਾਂਗਾ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਇਸ ਨਤੀਜੇ ਨਾਲ ਡੌਨਲਡ ਟਰੰਪ 1990 ਦੇ ਦਹਾਕੇ ਤੋਂ ਬਾਅਦ ਦੇ ਪਹਿਲੇ ਅਜਿਹੇ ਰਾਸ਼ਟਰਪਤੀ ਬਣ ਗਏ ਹਨ ਜਿਸ ਨੇ ਇਸ ਅਹੁਦੇ ’ਕੇ ਸਿਰਫ਼ ਇੱਕ-ਮਿਆਦ ਨੂੰ ਪੂਰਾ ਕੀਤਾ ਹੈ।

ਬੀਬੀਸੀ ਦਾ ਬਾਇਡਨ ਨੂੰ ਰਾਸ਼ਟਰਪਤੀ ਵਜੋਂ ਕਹਿਣਾ, ਉਨ੍ਹਾਂ ਰਾਜਾਂ ਦੇ ਅਣ-ਅਧਿਕਾਰਤ ਨਤੀਜਿਆਂ, ਜਿਨ੍ਹਾਂ ਨੇ ਪਹਿਲਾਂ ਹੀ ਆਪਣੀਆਂ ਵੋਟਾਂ ਦੀ ਗਿਣਤੀ ਪੂਰੀ ਕਰ ਲਈ ਹੈ ਅਤੇ ਵਿਸਕੋਨਸਿਨ ਵਰਗੇ ਰਾਜ ਜਿਥੇ ਗਿਣਤੀ ਅਜੇ ਜਾਰੀ ਹੈ ਜਾਰੀ ਹੈ, ’ਤੇ ਅਧਾਰਿਤ ਅਨੁਮਾਨ ਹੈ।

ਸਾਲ 1900 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਅਮਰੀਕੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪਈਆਂ ਹਨ।

ਬਾਇਡਨ ਨੇ ਹੁਣ ਤੱਕ 73 ਮਿਲੀਅਨ (7ਕਰੋੜ 30 ਲੱਖ) ਤੋਂ ਵੱਧ ਵੋਟਾਂ ਹਾਸਲ ਕੀਤੀਆਂ ਹਨ, ਜੋ ਕਿ ਹੁਣ ਤੱਕ ਦੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ’ਚੋਂ ਸਭ ਤੋਂ ਵੱਧ ਹੈ।

ਟਰੰਪ

ਤਸਵੀਰ ਸਰੋਤ, Reuters

ਤਸਵੀਰ ਕੈਪਸ਼ਨ, ਟਰੰਪ ਨੂੰ ਤਕਰੀਬਨ 70 ਮਿਲੀਅਨ (7 ਕਰੋੜ) ਵੋਟਾਂ ਮਿਲੀਆਂ ਹਨ ਜੋ ਕਿ ਇਤਿਹਾਸ ਦਾ ਦੂਜਾ ਸਭ ਤੋਂ ਵੱਡਾ ਅੰਕੜਾ ਹੈ

ਟਰੰਪ ਨੂੰ ਤਕਰੀਬਨ 70 ਮਿਲੀਅਨ (7 ਕਰੋੜ) ਵੋਟਾਂ ਮਿਲੀਆਂ ਹਨ ਜੋ ਕਿ ਇਤਿਹਾਸ ਦਾ ਦੂਜਾ ਸਭ ਤੋਂ ਵੱਡਾ ਅੰਕੜਾ ਹੈ।

ਰਾਸ਼ਟਰਪਤੀ ਟਰੰਪ ਨੇ ਜਦੋਂ ਅਜੇ ਵੋਟਾਂ ਦੀ ਗਿਣਤੀ ਚੱਲ ਰਹੀ ਸੀ, ਉਸ ਵੇਲੇ ਹੀ ਆਪਣੇ ਆਪ ਨੂੰ ਗਲ਼ਤ ਤਰੀਕੇ ਨਾਲ ਚੋਣਾਂ ਦਾ ਵਿਜੇਤਾ ਘੋਸ਼ਿਤ ਕੀਤਾ ਸੀ।

ਉਨ੍ਹਾਂ ਨੇ ਕਈ ਵਾਰ ਵੋਟਾਂ ਦੀ ਗਿਣਤੀ ਵਿੱਚ ਬੇਨਿਯਮੀਆਂ ਦੇ ਇਲਜ਼ਾਮ ਲਗਾਏ ਹਨ, ਪਰ ਚੋਣਾਂ 'ਚ ਹੋਈ ਕਥਿਤ ਧੋਖਾਧੜੀ ਦਾ ਕੋਈ ਸਬੂਤ ਪੇਸ਼ ਨਹੀਂ ਕੀਤਾ ਹੈ।

ਕਮਲਾ ਹੈਰਿਸ ਨੇ ਕੀ ਕਿਹਾ

ਚੋਣ ਵਿੱਚ ਜਿੱਤ ਤੋਂ ਬਾਅਦ ਕਮਲਾ ਹੈਰਿਸ ਨੇ ਟਵੀਟ ਕਰਦਿਆਂ ਇੱਕ ਵੀਡੀਓ ਸ਼ੇਅਰ ਕੀਤੀ।

ਉਨ੍ਹਾਂ ਨੇ ਕਿਹਾ ਕਿ ਇਹ ਚੋਣ ਉਨ੍ਹਾਂ ਤੇ ਜੋਅ ਬਾਇਡਨ ਤੋਂ ਕਿਤੇ ਵੱਧ ਕੇ ਹਨ।

ਉਨ੍ਹਾਂ ਨੇ ਕਿਹਾ, "ਸਾਡੇ ਸਾਹਮਣੇ ਬਹੁਤ ਕੰਮ ਹੈ। ਚਲੋ ਸ਼ੁਰੂਆਤ ਕਰੀਏ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਵਧਾਈ ਦੇਣ ਵਾਲਿਆਂ ਦਾ ਲੱਗਿਆ ਤਾਂਤਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋਅ ਬਾਇਡਨ ਅਤੇ ਕਮਲਾ ਹੈਰਿਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ, "ਉਪ-ਰਾਸ਼ਟਰਪਤੀ ਹੋਣ ਦੇ ਨਾਤੇ, ਭਾਰਤ ਅਤੇ ਅਮਰੀਕਾ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਯੋਗਦਾਨ ਅਨਮੋਲ ਰਿਹਾ ਹੈ। ਮੈਨੂੰ ਉਮੀਦ ਹੈ ਕਿ ਮਿਲ ਕੇ ਅਸੀਂ ਦੋਵਾਂ ਦੇਸ਼ਾਂ ਦਰਮਿਆਨ ਸਬੰਧ ਹੋਰ ਵੀ ਮਜ਼ਬੂਤ ਕਰਾਂਗੇ।"

ਕਮਲਾ ਹੈਰਿਸ ਨੂੰ ਵਧਾਈ ਦਿੰਦੇ ਹੋਏ ਮੋਦੀ ਨੇ ਲਿਖਿਆ, "ਤੁਹਾਡੀ ਜਿੱਤ ਸਾਰੇ ਭਾਰਤੀ-ਅਮਰੀਕੀਆਂ ਲਈ ਮਾਣ ਵਾਲੀ ਗੱਲ ਹੈ।"

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ 'ਤੇ ਜੋਅ ਬਾਇਡਨ ਅਤੇ ਕਮਲਾ ਹੈਰਿਸ ਨੂੰ ਵਧਾਈ ਸੰਦੇਸ਼ ਭੇਜਿਆ ਹੈ ਅਤੇ ਉਮੀਦ ਕੀਤੀ ਹੈ ਕਿ ਉਹ ਅਮਰੀਕਾ ਨੂੰ ਇਕਜੁੱਟ ਕਰਨਗੇ ਅਤੇ ਇਸ ਨੂੰ ਦਿਸ਼ਾ ਦੇਣਗੇ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

Skip X post, 5

End of X post, 5

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਜੋਅ ਬਾਇਡਨ ਅਤੇ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਚੁਣੇ ਜਾਣ ਲਈ ਵਧਾਈ ਦਿੱਤੀ।

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਵੀ ਸੋਸ਼ਲ ਮੀਡੀਆ 'ਤੇ ਦੋਵਾਂ ਨੇਤਾਵਾਂ ਨੂੰ ਵਧਾਈ ਦਿੱਤੀ ਅਤੇ ਲਿਖਿਆ, "ਅਮਰੀਕਾ ਅਤੇ ਕਨੇਡਾ ਦੋਵੇਂ ਨਾ ਸਿਰਫ਼ ਕਰੀਬੀ ਦੋਸਤ ਹਨ, ਬਲਕਿ ਸਹਿਯੋਗੀ ਵੀ ਹਨ। ਇਹ ਦੋਵੇਂ ਦੇਸ਼ ਵਿਸ਼ਵ ਮੰਚ 'ਤੇ ਇੱਕ ਖਾਸ ਸੰਬੰਧ ਸਾਂਝੇ ਕਰਨ ਦੀ ਉਮੀਦ ਕਰਦੇ ਹਨ। ਅਸੀਂ ਮਿਲ ਕੇ ਕੰਮ ਕਰਾਂਗੇ। "

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਜੋਅ ਬਿਡੇਨ ਅਤੇ ਕਮਲਾ ਹੈਰਿਸ ਨੂੰ ਵਧਾਈ ਦਿੱਤੀ ਹੈ।

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

ਬਾਇਡਨ ਹੋਣਗੇ ਅਮਰੀਕਾ ਦੇ ਸਭ ਤੋਂ ਉਮਰਦਰਾਜ਼ ਰਾਸ਼ਟਰਪਤੀ

ਇਹ ਚੋਣ ਕੋਰੋਨਾਵਾਇਰਸ ਦੇ ਮਾਮਲਿਆਂ ਅਤੇ ਮੌਤਾਂ ਦੇ ਮੁੱਦੇ 'ਤੇ ਲੜੀ ਗਈ ਸੀ। ਰਾਸ਼ਟਰਪਤੀ ਟਰੰਪ ਬਹਿਸ ਕਰ ਰਹੇ ਸੀ ਕਿ ਬਾਇਡਨ ਜੇਕਰ ਰਾਸ਼ਟਰਪਤੀ ਚੁਣੇ ਜਾਣਗੇ ਤਾਂ ਉਹ ਲੌਕਡਾਊਨ ਲਗਾ ਦੇਣਗੇ ਜਿਸ ਦਾ ਸਿੱਟਾ ਆਰਥਿਕ ਮੰਦਹਾਲੀ ਹੋਵੇਗਾ।

ਦੂਜੇ ਪਾਸੇ, ਜੋਅ ਬਾਇਡਨ ਨੇ ਰਾਸ਼ਟਰਪਤੀ ਟਰੰਪ 'ਤੇ ਇਲਜ਼ਾਮ ਲਗਾਇਆ ਸੀ ਕਿ ਉਹ ਕੋਵਿਡ -19 ਦੇ ਪ੍ਰਸਾਰ ਨੂੰ ਨਿਯੰਤਰਣ ਕਰਨ ਲਈ ਲੋੜੀਂਦੇ ਉਪਾਅ ਲਗਾਉਣ ਵਿਚ ਅਸਫਲ ਰਹੇ ਹਨ।

ਜੋਅ ਬਾਇਡਨ ਹੁਣ ਵ੍ਹਾਈਟ ਹਾਉਸ ਪਰਤਣ ਜਾ ਰਹੇ ਹਨ, ਜਿਥੇ ਉਨ੍ਹਾਂ ਨੇ ਅੱਠ ਸਾਲ ਰਾਸ਼ਟਰਪਤੀ ਬਰਾਕ ਓਬਾਮਾ ਦੇ ਡਿਪਟੀ ਵਜੋਂ ਸੇਵਾ ਨਿਭਾਈ ਸੀ।

78 ਸਾਲ ਦੀ ਉਮਰ ਵਿਚ ਉਹ ਅਮਰੀਕੀ ਇਤਿਹਾਸ ਦੇ ਸਭ ਤੋਂ ਉਮਰਦਰਾਜ਼ ਰਾਸ਼ਟਰਪਤੀ ਹੋਣਗੇ, ਜਿਸ ਦਾ ਰਿਕਾਰਡ ਪਹਿਲਾਂ ਉਸ ਵਿਅਕਤੀ ਕੋਲ ਸੀ ਜਿਸ ਨੂੰ ਉਨ੍ਹਾਂ ਨੇ ਹੁਣ ਹਰਾਇਆ ਹੈ। ਹਾਂਜੀ, ਇਸ ਤੋਂ ਪਹਿਲਾਂ ਡੌਨਲਡ ਟਰੰਪ (74) ਅਮਰੀਕਾ ਦੇ ਸਭ ਤੋਂ ਉਮਰਦਰਾਜ਼ ਰਾਸ਼ਟਰਪਤੀ ਸਨ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)