ਪ੍ਰਿੰਸ ਫਿਲਿਪ ਬਾਰੇ ਉਨ੍ਹਾਂ ਦੇ ਵੱਡੇ ਪੁੱਤਰ ਪ੍ਰਿੰਸ ਚਾਰਲਸ ਨੇ ਕੀ ਕਿਹਾ

ਵੀਡੀਓ ਕੈਪਸ਼ਨ, ਪ੍ਰਿੰਸ ਫਿਲਿਪ ਬਾਰੇ ਉਨ੍ਹਾਂ ਦੇ ਵੱਡੇ ਪੁੱਤਰ ਪ੍ਰਿੰਸ ਚਾਰਲਸ ਨੇ ਕੀ ਕਿਹਾ

ਉਹ 99 ਸਾਲਾਂ ਦੀ ਉਮਰ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਪ੍ਰਿੰਸ ਚਾਰਲਸ ਨੇ ਆਪਣੇ ਪਿਤਾ ਦੇ ਦੁੱਖ ਵਿੱਚ ਸ਼ਰੀਕ ਦੁਨੀਆਂ ਭਰ ਦੇ ਹਿਤੈਸ਼ੀਆਂ ਦੀ ਧੰਨਵਾਦ ਕੀਤਾ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)