ਭਾਰਤ ਤੋਂ ਲੈ ਕੇ ਯੂਰਪ ਤੱਕ ਹੜ੍ਹਾਂ ਦੇ ਕਹਿਰ ਦੀਆਂ ਅਣਦੇਖੀਆਂ ਤਸਵੀਰਾਂ

ਚੀਨ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਚੀਨ ਵਿੱਚ ਇੱਕ ਪਿਤਾ ਆਪਣੀ ਧੀ ਨੂੰ ਸੁਰੱਖਿਅਤ ਥਾਂ 'ਤੇ ਲੈ ਕੇ ਜਾ ਰਿਹਾ ਹੈ

ਪੂਰੀ ਦੁਨੀਆਂ ਵਿੱਚ ਹੜ੍ਹਾਂ ਨੇ ਕਹਿਰ ਮਚਾਇਆ ਹੈ, ਭਾਰਤ ਤੋਂ ਲੈ ਕੇ ਯੂਰਪ ਤੱਕ ਦੀਆਂ ਇਹ ਤਸਵੀਰਾਂ ਤਬਾਹੀ ਤੇ ਸੰਘਰਸ਼ ਦੌਰਾਨ ਉਮੀਦ ਵੀ ਦਰਸਾਉਂਦੀਆਂ ਹਨ।

ਇਹ ਤਸਵੀਰਾਂ ਲੰਘੇ ਦੱਸ ਦਿਨਾਂ ਤੋਂ ਹੁਣ ਤੱਕ ਦੀਆਂ ਹਨ।

ਜਰਮਨੀ 'ਚ ਹੜ੍ਹਾਂ ਦੌਰਾਨ ਜ਼ਿੰਦਗੀ ਦੇ ਸੰਘਰਸ਼ ਦੀਆਂ ਤਸਵੀਰਾਂ

ਜਰਮਨੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਹੜ੍ਹਾਂ ਦੀ ਮਾਰ ਹੇਠ ਆਈਆਂ ਇਮਾਰਤਾਂ 'ਚੋਂ ਚਿੱਕੜ ਕੱਢਣ ਦਾ ਕੰਮ ਜਾਰੀ ਹੈ
ਜਰਮਨੀ

ਤਸਵੀਰ ਸਰੋਤ, Reuters

ਤਸਵੀਰ ਕੈਪਸ਼ਨ, ਜਰਮਨੀ ਦੀ ਚਾਂਸਲਰ ਐਂਗਲਾ ਮਰਕਲ ਆਪਣੀ ਪਾਰਟੀ ਦੇ ਸਥਾਨਗ ਆਗੂ ਅਰਮਿਨ ਲਾਸ਼ੇਟ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਦੌਰੇ ਦੌਰਾਨ
ਜਰਮਨੀ

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ, ਹੜ੍ਹ ਨੇ ਰੇਲਵੇ ਲਾਈਨਾਂ ਨੂੰ ਵੀ ਤਬਾਹ ਕਰ ਦਿੱਤਾ ਹੈ
ਜਰਮਨੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਜਰਮਨੀ ਦੇ ਏਹਰਵੇਲਰ ਸ਼ਹਿਰ 'ਚ ਹੜ੍ਹ ਕਰਕੇ ਪੁੱਲ ਢਹਿ ਗਿਆ
ਜਰਮਨੀ

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ, ਨਹਿਰਾਂ ਵਿੱਚ ਪਈਆਂ ਨੁਕਸਾਨੀ ਗੱਡੀਆਂ ਨੂੰ ਕੱਢਣਾ ਵੱਡੀ ਚੁਣੌਤੀ ਹੈ

ਇਹ ਵੀ ਪੜ੍ਹੋ:

ਮਹਾਰਾਸ਼ਟਰ ਵਿੱਚ ਹੜ੍ਹ ਦੀਆਂ ਤਸਵੀਰਾਂ

ਮੁੰਬਈ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮੁੰਬਈ ਵਿੱਚ ਰਿਹਾਇਸ਼ੀ ਇਲਾਕਿਆਂ ਵਿੱਚ ਆਏ ਪਾਣੀ 'ਚੋਂ ਲੰਘਦਾ ਰਾਹਗੀਰ
ਕੋਹਲਾਪੁਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਹਾਰਾਸ਼ਟਰ ਦੇ ਕੋਹਲਾਪੁਰ ਵਿੱਚ ਇੱਕ ਬਜ਼ੁਰਗ ਨੂੰ ਚੁੱਕ ਕੇ ਸੁਰੱਖਿਅਤ ਥਾਂ 'ਤੇ ਲੈ ਕੇ ਜਾਂਦਾ ਹੋਇਆ ਭਾਰਤੀ ਫੌਜੀ
ਸਾਂਗਲੀ
ਤਸਵੀਰ ਕੈਪਸ਼ਨ, ਮਹਾਰਾਸ਼ਟਰ ਦੇ ਸਾਂਗਲੀ ਵਿੱਚ ਇੱਕ ਔਰਤ ਨੂੰ ਸੁਰੱਖਿਅਤ ਥਾਂ 'ਤੇ ਲਿਜਾਂਦੇ ਸਮੇਂ
ਸਾਂਗਲੀ
ਤਸਵੀਰ ਕੈਪਸ਼ਨ, ਸਾਂਗਲੀ 'ਚ ਬੀਬੀਸੀ ਪੱਤਰਕਾਰ ਮਯੰਕ ਇੱਕ ਪਰਿਵਾਰ ਨੂੰ ਸੁਰੱਖਿਅਤ ਥਾਂ 'ਤੇ ਲਿਜਾਂਦੇ ਹੋਏ

ਬੀਬੀਸੀ ਨਿਊਜ਼ ਪੰਜਾਬੀ ਨੂੰ ਆਪਣੇ ਫੋਨ ਦੀ ਹੋਮ ਸਕ੍ਰੀਨ 'ਤੇ ਇੰਝ ਲਿਆਓ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਚੀਨ ਦੀਆਂ ਤਸਵੀਰਾਂ

ਚੀਨ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਚੀਨ ਦੀ ਸਥਾਨਕ ਪੁਲਿਸ ਟੀਮ ਬਜ਼ੁਰਗਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਉਂਦੇ ਹੋਏ
ਚੀਨ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਬਚਾਅ ਕਾਰਜ ਦੌਰਾਨ ਲੋਕਾਂ ਨੂੰ ਇੱਥੇ ਪਹੁੰਚਾਇਆ ਜਾ ਰਿਹਾ ਹੈ
ਚੀਨ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਕਿਸ਼ਤੀ ਰਾਹੀਂ ਲੋਕਾਂ ਨੂੰ ਸੁਰੱਖਿਅਤ ਥਾਂ ਉੱਤੇ ਲਿਜਾਇਆ ਜਾ ਰਿਹਾ ਹੈ

ਬੈਲਜੀਅਮ ਵਿੱਚ ਵੀ ਤਬਾਹੀ ਦਾ ਮੰਜ਼ਰ

ਬੈਲਜੀਅਮ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਬੈਲਜੀਅਮ ਵਿੱਚ ਤਬਾਹੀ ਤੋਂ ਬਾਅਦ ਜ਼ਿੰਦਗੀ ਪੱਟੜੀ 'ਤੇ ਆ ਰਹੀ ਹੈ
ਬੈਲਜੀਅਮ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਬੈਲਜੀਅਮ 'ਚ ਇੱਕ ਘਰ ਦੇ ਬਾਹਰ ਧਰਤੀ ਵਿੱਚ ਪਾੜ ਪੈਣ ਦੀ ਤਸਵੀਰ

ਇਹ ਵੀ ਪੜ੍ਹੋ :

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)