ਸਿੱਖ ਵਿਰੋਧੀ ਕਤਲੇਆਮ 'ਚ ਦਿੱਲੀ ਦੇ ਇਲਾਕੇ ਜੋ ਹੋਏ ਵੱਧ ਪ੍ਰਭਾਵਿਤ

ਵੀਡੀਓ ਕੈਪਸ਼ਨ, 1984 ਦੇ ਸਿੱਖ ਵਿਰੋਧੀ ਕਤਲੇਆਮ

31 ਅਕਤੂਬਰ 1984 ਨੂੰ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਹੋਇਆ। ਇਸ ਖ਼ਬਰ ਕਰਕੇ ਸਿੱਖਾਂ ਖ਼ਿਲਾਫ਼ ਦਿੱਲੀ ਸਮੇਤ ਦੇਸ ਦੇ ਕਈ ਹਿੱਸਿਆਂ 'ਚ ਹਿੰਸਾ ਭੜਕੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)