ਬਟਾਲਾ 'ਚ ਧਮਾਕੇ ਬਾਰੇ ਪ੍ਰਤਾਪ ਬਾਜਵਾ ਨੇ ਕਿਹਾ, 'ਜਿੰਨੀ ਛੇਤੀ ਬੈਂਸ 'ਤੇ ਕਾਰਵਾਈ ਹੋਈ, ਧਮਾਕੇ ਲਈ ਜ਼ਿੰਮੇਵਾਰ ਲੋਕਾਂ 'ਤੇ ਵੀ ਹੋਵੇ'

ਵੀਡੀਓ ਕੈਪਸ਼ਨ, ਜਿੰਨੀ ਛੇਤੀ ਬੈਂਸ 'ਤੇ ਕਾਰਵਾਈ ਹੋਈ, ਧਮਾਕੇ ਲਈ ਜ਼ਿੰਮੇਵਾਰ ਲੋਕਾਂ 'ਤੇ ਵੀ ਹੋਵੇ- ਬਾਜਵਾ

ਬਟਾਲਾ ਵਿੱਚ ਪਟਾਕਾ ਫੈਕਟਰੀ 'ਚ ਧਮਾਕਾ ਹੋਣ ਤੋਂ ਬਾਅਦ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਪੀੜਤਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਕੈਪਟਨ ਸਰਕਾਰ ਤੋਂ ਪੀੜਤਾਂ ਲਈ ਵਾਧੂ ਮੁਆਵਜ਼ੇ ਦੀ ਮੰਗ ਕੀਤੀ ਅਤੇ ਜ਼ਿੰਮੇਵਾਰ ਲੋਕਾਂ 'ਤੇ ਕਾਰਵਾਈ ਕਰਨ ਦੀ ਵੀ ਗੱਲ ਆਖੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)