ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼: ਕੈਪਟਨ ਅਮਰਿੰਦਰ ਸਿੰਘ

ਵੀਡੀਓ ਕੈਪਸ਼ਨ, ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼: ਕੈਪਟਨ ਅਮਰਿੰਦਰ ਸਿੰਘ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਡਰੋਨ ਦਾ ਮੁੱਦਾ ਚਰਚਾ ਵਿੱਚ ਹੈ। ਅਜਿਹੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਰੋਨ ਨੂੰ ਲੈ ਕੇ ਇੱਕ ਨਵਾਂ ਬਿਆਨ ਦਿੱਤਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)