ਹਰਿਆਣਾ ਵਿਧਾਨ ਸਭਾ ਚੋਣਾਂ: ਲੀਡਰਾਂ ਵੱਲੋਂ ਆਪੋ-ਆਪਣੀ ਜਿੱਤ ਦਾ ਦਾਅਵਾ
ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਲੀਡਰਾਂ ਵੱਲੋਂ ਆਪੋ-ਆਪਣੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਭੁਪਿੰਦਰ ਹੁੱਡਾ ਦੀ ਪਤਨੀ ਆਸ਼ਾ ਹੁੱਡਾ ਵੱਲੋਂ ਔਰਤਾਂ ਨਾਲ ਮਿਲ ਕੇ ਰਵਾਇਤੀ ਗਾਣੇ ਵੀ ਗਾਏ ਗਏ।
ਰਿਪੋਰਟ: ਸਤ ਸਿੰਘ ਅਤੇ ਪ੍ਰਭੂ ਦਿਆਲ