ਦਿੱਲੀ ’ਚ ਜ਼ਹਿਰੀਲੀ ਹਵਾ: ਲੋਕਾਂ ਦਾ ਘਰੋਂ ਬਾਹਰ ਨਿਕਲਣਾ ਹੋਇਆ ਮੁਸ਼ਕਿਲ
ਦਿੱਲੀ ’ਚ ਜ਼ਹਰਿਲੀ ਹਵਾ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਆ ਰਹੀਆਂ ਹਨ।
ਸੁਪਰੀਮ ਕੋਰਟ ਦੇ ਹੁਕਮ ’ਤੇ ਬਣੇ ਪੈਨਲ EPCA ਨੇ ਦਿੱਲੀ ਵਿੱਚ ਪਬਲਿਕ ਹੈਲਥ ਐਮਰਜੈਂਸੀ ਦਾ ਐਲਾਨ ਕੀਤਾ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ‘ਗੈਸ ਚੈਂਬਰ’ ਦੱਸਿਆ। ਦਿੱਲੀ ਸਰਕਾਰ ਨੇ 5 ਨਵੰਬਰ ਤੱਕ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਦਿੱਤਾ।
ਆਨੰਤ ਪ੍ਰਕਾਸ਼/ਸਾਹਿਬਾ ਖ਼ਾਨ