ਅਯੁੱਧਿਆ: ‘ਫ਼ੈਸਲਾ ਆਉਣ ਤੋਂ ਪਹਿਲਾਂ ਬਹੁਤੇ ਮੁਸਲਮਾਨਾਂ ਨੇ ਘਰ ਖਾਲੀ ਕਰ ਦਿੱਤੇ ਸਨ’
ਰਾਮ ਮੰਦਰ ’ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਅਯੁੱਧਿਆ ਦੇ ਮੁਸਲਮਾਨ ਨੌਜਵਾਨ ਕੀ ਮਹਿਸੂਸ ਕਰ ਰਹੇ ਹਨ, ਇਸ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਬੀਬੀਸੀ ਪੱਤਰਕਾਰ ਜ਼ੂਬੈਰ ਅਹਿਮਦ ਨੇ।