ਕਸ਼ਮੀਰ: RTI ਕਾਰਕੁਨ ਦੀ ਹੱਡਬੀਤੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ

ਵੀਡੀਓ ਕੈਪਸ਼ਨ, ਕਸ਼ਮੀਰ: RTI ਕਾਰਕੁਨ ਦੀ ਹੱਡਬੀਤੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ

ਭਾਰਤ ਸ਼ਾਸਿਤ ਕਸ਼ਮੀਰ ਦੇ RTI ਕਾਰਕੁਨ ਰਾਜਾ ਮੁਜ਼ੱਫਰ ਭੱਟ ਨੂੰ 4 ਅਤੇ 5 ਅਗਸਤ ਦੀ ਦਰਮਿਆਨੀ ਰਾਤ ਨੂੰ ਪੁਲਿਸ ਵੱਲੋਂ ਉਨ੍ਹਾਂ ਦੇ ਘਰੋਂ ਬੜਗਾਮ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਜਾ ਮੁਜ਼ੱਫਰ ਭੱਟ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੀ ਹੱਡਬੀਤੀ ਸੁਣਾਈ।

ਕਸ਼ਮੀਰ ਘਾਟੀ ਵਿੱਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਗ੍ਰਿਫਤਾਰੀਆਂ ਕਾਨੂੰਨ-ਪ੍ਰਬੰਧ ਬਣਾਈ ਰੱਖਣ ਲਈ ਕੀਤੀਆਂ ਜਾਂਦੀਆਂ ਹਨ। ਬਾਅਦ ਵਿੱਚ ਜ਼ਮੀਨੀ ਹਾਲਤ ਦਾ ਜਾਇਜ਼ਾ ਲਿਆ ਜਾਂਦਾ ਹੈ ਅਤੇ ਲੋਕਾਂ ਨੂੰ ਰਿਹਾਅ ਵੀ ਕੀਤਾ ਜਾਂਦਾ ਹੈ।

ਰਿਪੋਰਟ: ਰਿਆਜ਼ ਮਸਰੂਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)