ਅਸੀਂ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਸੀ ਬੇਅਦਬੀ ਲਈ ਅਕਾਲ ਤਖ਼ਤ ’ਤੇ ਮਾਫੀ ਮੰਗੋ: ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਦੋ ਵੱਖੋ-ਵੱਖ ਪ੍ਰੋਗਰਾਮ ਕੀਤੇ ਗਏ। ਅਕਾਲੀ ਦਲ ਟਕਸਾਲੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਸਵਾਲ ਚੁੱਕੇ।

ਰਿਪੋਰਟ - ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)