ਬਠਿੰਡਾ ਥਰਮਲ ਪਲਾਂਟ ਬੰਦ ਕਰਨ ਤੋਂ ਬਾਅਦ ਕੀ ਹੈ ਸਰਕਾਰ ਦਾ ਅਗਲਾ ਪਲਾਨ

ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਬੰਦ ਕਰ ਦਿੱਤਾ ਗਿਆ ਹੈ ਅਤੇ ਉਸਦੀ ਥਾਂ ਸਰਕਾਰ ਕੁਝ ਨਵੇਂ ਪ੍ਰਾਜੈਕਟ ਲਾਉਣਾ ਚਾਹੁੰਦੀ ਹੈ ਜਿਸਦਾ ਵੇਰਵਾ ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਤਾ।

ਹਾਲਾਂਕਿ ਇਸ ਮੁੱਦੇ ਉੱਤੇ ਵਿਰੋਧੀ ਧਿਰ ਸਰਕਾਰ ਨੂੰ ਘੇਰ ਵੀ ਰਿਹਾ ਹੈ। ਇਸ ਬਾਰੇ ਅਸੀਂ ਬਠਿੰਡਾ ਦੇ ਪ੍ਰੋਫੈਸਰ ਪਰਮਜੀਤ ਸਿੰਘ ਰੋਮਾਣਾ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਇਸਦੇ ਫਾਇਦੇ-ਨੁਕਸਾਨਾਂ ਬਾਰੇ ਦੱਸਿਆ

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਐਡਿਟ- ਪ੍ਰਿਅੰਕਾ ਧੀਮਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)