ਕੋਰੋਨਾਵਾਇਰਸ: ਹੁਣ ਪੰਜਾਬ ਜਾਣ ਤੋਂ ਪਹਿਲਾ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਣ ਲਵੋ
ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਦਿਸ਼ਾ-ਨਿਰਦੇਸ਼ 7 ਜੁਲਾਈ 2020 ਤੋਂ ਲਾਗੂ ਹੋਣਗੇ।
ਰਿਪੋਰਟ- ਸਰਬਜੀਤ ਸਿੰਘ ਧਾਲੀ, ਐਡਿਟ- ਸਦਫ਼ ਖ਼ਾਨ