ਪੰਜਾਬ 'ਚ ਮੋਬਾਇਲ ਟਾਵਰਾਂ ਤੇ ਭਾਜਪਾ ਦੇ ਪ੍ਰੋਗਰਾਮਾਂ ਨੂੰ ਨਿਸ਼ਾਨਾ ਬਣਾਏ ਜਾਣ 'ਤੇ ਕੀ ਬੋਲੇ ਭਾਜਪਾ ਆਗੂ

ਵੀਡੀਓ ਕੈਪਸ਼ਨ, ਪੰਜਾਬ 'ਚ ਮੋਬਾਇਲ ਟਾਵਰਾਂ ਤੇ ਭਾਜਪਾ ਦੇ ਪ੍ਰੋਗਰਾਮਾਂ ਨੂੰ ਨਿਸ਼ਾਨਾ ਬਣਾਏ ਜਾਣ ਤੇ ਕੀ ਬੋਲੇ ਭਾਜਪਾ ਆਗੂ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਨ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਘੇਰਿਆ ਹੈ। ਪੰਜਾਬ ਵਿੱਚ ਮੋਬਾਇਲ ਟਾਵਰ ਬੰਦ ਕਰਵਾਏ ਜਾਣ ਤੇ ਭਾਜਪਾ ਦੇ ਪ੍ਰੋਗਰਾਮਾਂ ’ਤੇ ਹਮਲੇ ’ਤੇ ਵੀ ਚੁੱਘ ਬੋਲੇ।

ਓਧਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਅਰਬਨ ਨਕਸਲ ਵਾਲੇ ਬਿਆਨ ਦੀ ਨਿਖੇਧੀ ਕਰ ਚੁੱਕੇ ਹਨ। ਕੈਪਟਨ ਕਹਿ ਚੁੱਕੇ ਹਨ ਕਿ ਮੋਬਾਇਲ ਟਾਵਰਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਖਿਲਾਫ਼ ਕਾਰਵਾਈ ਹੋਵੇਗੀ।

ਵੀਡੀਓ- ANI

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)