ਕਿਸਾਨ ਅੰਦੋਲਨ ਦੌਰਾਨ ਖ਼ਾਲਿਸਤਾਨੀ 'ਤੇ ਨਕਸਲੀ ਵਰਗੇ ਸ਼ਬਦਾਂ 'ਤੇ ਕੀ ਬੋਲੇ ਰਾਜਨਾਥ ਸਿੰਘ
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ 30 ਦਸੰਬਰ ਦੀ ਗੱਲਬਾਤ ਤੋਂ ਪਹਿਲਾਂ ਭਾਰਤ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਮੌਜੂਦਾ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਨਿਊਜ਼ ਏਸੰਜੀ ANI ਦੀ ਸੰਪਾਦਕ ਸਮਿਤਾ ਪ੍ਰਕਾਸ਼ ਨੇ ਗੱਲਬਾਤ ਕੀਤੀ ਹੈ।
ਰਾਜਨਾਥ ਸਿੰਘ ਨੇ ਕਿਸਾਨਾਂ ਦੇ ਮੁੱਦਿਆਂ ਨਾਲ ਸਬੰਧਤ ਕਈ ਸਵਾਲਾਂ ਦੇ ਜਵਾਬ ਦਿੱਤੇ ਹਨ।