ਕਿਸਾਨ ਅੰਦੋਲਨ ਅਤੇ 26 ਜਨਵਰੀ ਦੀ ਘਟਨਾ 'ਤੇ ਕੀ ਬੋਲੇ ਰਾਸ਼ਟਰਪਤੀ

ਸਰਦ ਰੁੱਤ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਕਾਨੂੰਨਾਂ, ਕਿਸਾਨ ਅੰਦੋਲਨਾਂ ਅਤੇ 26 ਜਨਵਰੀ ਮੌਕੇ ਦਿੱਲੀ ਵਿੱਚ ਹੋਈ ਹਿੰਸਾ 'ਤੇ ਬੋਲੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)