ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਵਾਲੀ ਗਰੇਟਾ ਥਨਬਰਗ ਕੌਣ ਹੈ
ਕਿਸਾਨ ਅੰਦੋਲਨ ਦੇ ਪੱਖ ਵਿੱਚ ਰਿਹਾਨਾ ਮਗਰੋਂ ਵਾਤਾਵਰਨ ਕਾਰਕੁਨ ਗਰੇਟਾ ਥਨਬਰਗ ਨੇ ਆਪਣੀ ਹਮਾਇਤ ਜ਼ਾਹਿਰ ਕੀਤੀ। ਗਰੇਟਾ ਨੇ ਕਿਹਾ, “ਅਸੀਂ ਭਾਰਤ ਵਿੱਚ ਹੋ ਰਹੇ ਕਿਸਾਨ ਅੰਦੋਲਨ ਦੇ ਨਾਲ ਖੜ੍ਹੇ ਹਾਂ।”
ਗਰੇਟਾ ਦੇ ਇਸ ਟਵੀਟ ਨੇ ਉਨ੍ਹਾਂ ਨੂੰ ਚਰਚਾ ਵਿੱਚ ਲਿਆ ਦਿੱਤਾ। ਭਾਰਤ ਵਿੱਚ ਉਨ੍ਹਾਂ ਬਾਰੇ ਗੱਲਾਂ ਹੋਣ ਲਗੀਆਂ। ਉਨ੍ਹਾਂ ਦੀਆਂ ਸਿਫ਼ਤਾਂ ਹੋਈਆਂ ਤੇ ਉਨ੍ਹਾਂ ਦੀ ਨਿਖੇਧੀ ਵੀ ਹੋਈ।
ਐਡਿਟ- ਸਦਫ਼ ਖ਼ਾਨ