ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਫ਼ੈਸਲੇ ਨਾਲ ਆੜਤੀਆਂ ਨੂੰ ਕਾਹਦੀ ਚਿੰਤਾ
ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਸਿੱਧੀ ਅਦਾਇਗੀ ਕਿਸਾਨਾਂ ਨੂੰ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਦਕਿ ਪਹਿਲਾਂ ਇਹ ਮੰਡੀ ਵਿੱਚ ਬੈਠੇ ਆੜਤੀਆਂ ਰਾਹੀਂ ਕੀਤੀ ਜਾਂਦੀ ਸੀ।
FCI ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਦੀ ਮਾਲਕੀ ਦਾ ਰਿਕਾਰਡ ਸਰਕਾਰ ਕੋਲ ਦਰਜ ਹੋਵੇਗਾ, ਸਿਰਫ਼ ਉਨ੍ਹਾਂ ਦੀ ਹੀ ਖਰੀਦ ਕੀਤੀ ਜਾਵੇਗੀ। ਸਰਕਾਰ ਦੇ ਇਸ ਫ਼ੈਸਲੇ ’ਤੇ ਆੜਤੀਆਂ ਨੇ ਚਿੰਤਾ ਜ਼ਾਹਰ ਕੀਤੀ ਹੈ।
ਰਿਪੋਰਟ- ਸੁਰਿੰਦਰ ਮਾਨ, ਐਡਿਟ- ਰਾਜਨ ਪਪਨੇਜਾ