ਕਿਸਾਨ ਅੰਦੋਲਨ ਨੂੰ ਅੱਗੇ ਲਿਜਾਉਣ ਤੇ ਸਿਆਸਤ ਵਿੱਚ ਆਉਣ ਬਾਰੇ ਕੀ ਬੋਲੇ ਰਾਕੇਸ਼ ਟਿਕੈਤ
ਕਿਸਾਨ ਆਗੂ ਰਾਕੇਸ਼ ਟਿਕੈਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ਮਹਾਂਪੰਚਾਇਤਾਂ ਕਰ ਰਹੇ ਹਨ ਅਤੇ ਅੰਦੋਲਨ ਨੂੰ ਅੱਗੇ ਲਿਜਾਉਣ ਦੀ ਰਣਨੀਤੀ 'ਤੇ ਹੋਰ ਕੰਮ ਕਰਨ ਲਈ ਬਾਕੀ ਸੂਬਿਆਂ ਦੇ ਕਿਸਾਨਾਂ ਨੂੰ ਵੀ ਨਾਲ ਜੋੜ ਰਹੇ ਹਨ।
ਬੀਬੀਸੀ ਨਾਲ ਖਾਸ ਗੱਲਬਾਤ ਵਿੱਚ ਉਨ੍ਹਾਂ ਨੇ ਕਿਸਾਨ ਅੰਦੋਲਨ, ਭਾਜਪਾ ਅਤੇ ਆਪਣੇ ਸਿਆਸਤ ਵਿੱਚ ਆਉਣ ਬਾਰੇ ਖੁੱਲ੍ਹ ਕੇ ਗੱਲ ਕੀਤੀ।
ਰਿਪੋਰਟ- ਮੇਹੁਲ