ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸ਼ਖਸੀਅਤ ਕਿਹੋ ਜਿਹੀ ਸੀ
ਜਰਨੈਲ ਸਿੰਘ ਭਿੰਡਰਾਂਵਾਲਾ ਬਹੁਤ ਘੱਟ ਉਮਰ ਵਿੱਚ ਸਿੱਖ ਧਰਮ ਅਤੇ ਸਿੱਖ ਗ੍ਰੰਥਾਂ ਬਾਰੇ ਸਿੱਖਿਆ ਦੇਣ ਵਾਲੀ ਸੰਸਥਾ ਦਮਦਮੀ ਟਕਸਾਲ ਦੇ ਮੁਖੀ ਚੁਣੇ ਗਏ ਸਨ। ਉਨ੍ਹਾਂ ਨੂੰ ਰਸਮੀ ਸਿੱਖਿਆ ਨਹੀਂ ਮਿਲੀ ਸੀ।
ਭਾਰਤ ਸਰਕਾਰ ਨਾਲ ਮੱਥਾ ਲਾਉਣ ਵਾਲੇ ਭਿੰਡਰਾਂਵਾਲੇ ਦੀ ਸ਼ਖ਼ਸੀਅਤ ਤੇ ਸੋਚ ਹਾਲੇ ਵੀ ਜ਼ਿੰਦਾ ਹੈ। ਜਾਣੋ ਕਿਸ ਤਰ੍ਹਾਂ ਦੀ ਹੈ ਉਨ੍ਹਾਂ ਦੀ ਸ਼ਖ਼ਸੀਅਤ।
(ਸੀਨੀਅਰ ਪੱਤਰਕਾਰ ਜਗਤਾਰ ਸਿੰਘ ਵੱਲੋਂ ਆਰਟੀਕਲ 2009 ਵਿੱਚ ਬੀਬੀਸੀ ਹਿੰਦੀ ਲਈ ਲਿਖਿਆ ਗਿਆ ਸੀ)
(ਆਵਾਜ਼- ਦਲੀਪ ਸਿੰਘ, ਐਡਿਟ- ਰਾਜਨ ਪਪਨੇਜਾ)