ਕੇਜਰੀਵਾਲ ਦੇ ਪੰਜਾਬ ਵਿੱਚ ਬਿਜਲੀ ਬਾਰੇ 3 ਵੱਡੇ ਸਿਆਸੀ ਵਾਅਦੇ
ਚੰਡੀਗੜ੍ਹ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਲੋਕਾਂ ਲਈ ਬਿਜਲੀ ਨੂੰ ਲੈ ਕੇ ਤਿੰਨ ਵਾਅਦੇ ਕੀਤੇ ਹਨ। ਕੁਝ ਮਹੀਨਿਆਂ ਬਾਅਦ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਕੇਜਰੀਵਾਲ ਲਗਾਤਾਰ ਪੰਜਾਬ ਸਰਕਾਰ ਅਤੇ ਵਿਰੋਧੀਆਂ ’ਤੇ ਸਿਆਸੀ ਹਮਲੇ ਕਰ ਰਹੇ ਹਨ।
(ਐਡਿਟ- ਰਾਜਨ ਪਪਨੇਜਾ)