ਲਾਲ ਕਿਲੇ 'ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਜੁਗਰਾਜ ਸਿੰਘ ਨੇ ਕੀ ਕਿਹਾ
26 ਜਨਵਰੀ ਨੂੰ ਲਾਲ ਕਿਲੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ।
ਜੁਗਰਾਜ ਸਿੰਘ ਨੇ ਵੀਰਵਾਰ ਨੂੰ ਪਰਿਵਾਰ ਸਣੇ ਦਰਬਾਰ ਸਾਹਿਬ ’ਚ ਮੱਥਾ ਟੇਕਿਆ।
ਦਿੱਲੀ ਦੀ ਅਦਾਲਤ ਨੇ ਜੁਗਰਾਜ ਸਿੰਘ ਨੂੰ ਆਰਜੀ ਜ਼ਮਾਨਤ 30 ਜੁਲਾਈ ਤੱਕ ਦਿੱਤੀ ਹੈ।
ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਸਦਫ਼ ਖ਼ਾਨ