ਕੈਪਟਨ ਦਾ ਫਾਰਮ ਹਾਊਸ ਘੇਰਨ ਗਏ AAP ਲੀਡਰਾਂ 'ਤੇ ਚੱਲੀਆਂ ਪਾਣੀ ਦੀਆਂ ਬੁਛਾੜਾਂ

ਵੀਡੀਓ ਕੈਪਸ਼ਨ, ਕੈਪਟਨ ਦਾ ਫਾਰਮ ਹਾਊਸ ਘੇਰਨ ਗਏ AAP ਲੀਡਰਾਂ 'ਤੇ ਚੱਲੀਆਂ ਪਾਣੀ ਦੀਆਂ ਬੁਛਾੜਾਂ

ਪੰਜਾਬ ਦੇ ਬਿਜਲੀ ਸੰਕਟ ਮੁੱਦੇ ‘ਤੇ ਆਮ ਆਦਮੀ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਘਿਰਾਓ ਦੌਰਾਨ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ।

ਪੁਲਿਸ ਵੱਲੋਂ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਆਗੂ ਭਗਵੰਤ ਮਾਨ ਤੇ ਹਰਪਾਲ ਚੀਮਾ ਦੀਆਂ ਗ੍ਰਿਫ਼ਤਾਰੀਆਂ ਵੀ ਹੋਈਆਂ।

ਵੀਡੀਓ- ਮੇਯੰਕ, ANI

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)