ਅਕਾਲ ਤਖ਼ਤ 'ਤੇ 65 ਸਾਲ ਪਹਿਲਾਂ ਹੋਈ ਪੁਲਿਸ ਕਾਰਵਾਈ ਦੀ ਆਈ ਯਾਦ
4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਹਰਿਮੰਦਰ ਸਾਹਿਬ ’ਤੇ ਪੁਲਿਸ ਕਾਰਵਾਈ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ।
65 ਸਾਲਾਂ ਵਿੱਚ ਪਹਿਲੀ ਵਾਰ ਇਹ ਵਿਸ਼ੇਸ਼ ਸਮਾਗਮ ਹੋਇਆ।
ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਦੇਵੇਸ਼