ਬਿਜਲੀ ਦੇ ਲੰਬੇ ਕੱਟਾਂ ਕਾਰਨ ਇਸ ਦੇਸ਼ ਦੇ ਲੋਕਾਂ ਨੂੰ ਕੀ ਮੁਸ਼ਕਲਾਂ ਆ ਰਹੀਆਂ ਹਨ

ਲਿਬਨਾਨ ਵਿੱਚ 22 ਘੰਟੇ ਵੀ ਬਿਜਲੀ ਗੁਲ ਹੋ ਰਹੀ ਹੈ। ਇਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ। ਇੱਥੋਂ ਤੱਕ ਕਿ ਲੋਕ ਸਿਹਤ ਸਮੱਸਿਆਵਾਂ ਨਾਲ ਵੀ ਜੂਝ ਰਹੇ ਹਨ। ਪਰ ਇੱਥੇ ਅਜਿਹਾ ਹੋ ਕਿਉਂ ਰਿਹਾ ਹੈ?

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)