ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਕੀ ਪੰਜਾਬ ਕਾਂਗਰਸ ਵਿਚਾਲੇ ਘਮਸਾਣ ਨੂੰ ਸੁਲਝਾਏਗੀ ਜਾਂ ਹੋਰ ਉਲਝਾਏਗੀ

ਵੀਡੀਓ ਕੈਪਸ਼ਨ, ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਕੀ ਪੰਜਾਬ ਕਾਂਗਰਸ ਵਿਚਾਲੇ ਘਮਸਾਣ ਨੂੰ ਸੁਲਝਾਏਗੀ ਜਾਂ ਹੋਰ ਉਲਝਾਏਗੀ?

ਨਵਜੋਤ ਸਿੰਘ ਸਿੱਧੂ ਦੀ ਪੰਜਾਬ ਵਿੱਚ ਕਾਂਗਰਸ ਸਰਕਾਰ ਨਾਲ ਚੱਲੀ ਲੰਬੀ ਨਾਰਾਜ਼ਗੀ ਤੋਂ ਬਾਅਦ ਆਖ਼ਰਕਾਰ ਉਨ੍ਹਾਂ ਨੂੰ ਪਾਰਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।

ਕਾਂਗਰਸ ਦਿੱਲੀ ਹਾਈਕਮਾਨ ਦੇ ਇਸ ਕਦਮ ਨੂੰ ਕਿਵੇਂ ਵੇਖਿਆ ਜਾ ਸਕਦਾ ਹੈ?

ਕੀ ਹਾਈਕਮਾਨ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਘਮਸਾਣ ਨੂੰ ਠੱਲ ਪਵੇਗੀ ਜਾਂ ਮਾਮਲਾ ਹੋਰ ਪੇਚੀਦਾ ਹੋ ਜਾਵੇਗਾ।

ਨਵਜੋਤ ਸਿੰਘ ਸਿੱਧੂ ਸਾਹਮਣੇ ਕੀ ਚੁਣੌਤੀਆਂ ਹਨ।

ਇਸ ਬਾਬਤ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਗੱਲਬਾਤ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)