ਮਨਮੋਹਨ ਸਿੰਘ ਨੇ ਉਦਾਰੀਕਰਨ ਦੇ 30 ਸਾਲ ਪੂਰੇ ਹੋਣ ਮੌਕੇ ਕੀ ਦਿੱਤੀ ਚੇਤਾਵਨੀ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਦੇਸ਼ ਦੀ ਆਰਥਿਕਤਾ ਲਈ 1991 ਤੋਂ ਵੀ ਔਖਾ ਸਮਾਂ ਆ ਰਿਹਾ ਹੈ, ਇਹ ਖ਼ੁਸ਼ ਹੋਣ ਦਾ ਨਹੀਂ ਸਗੋਂ ਵਿਚਾਰ ਕਰਨ ਦਾ ਸਮਾਂ ਹੈ।
ਦੇਸ਼ ਵਿੱਚ ਆਰਥਿਕ ਉਦਾਰੀਕਰਨ ਦੀ ਬੁਨਿਆਦ ਰੱਖਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅਰਥਵਿਵਸਥਾ ਨੂੰ ਲੈ ਕੇ ਸਾਵਧਾਨ ਕੀਤਾ ਹੈ।
ਉਦਾਰੀਕਰਨ ਦੇ 30 ਸਾਲ ਪੂਰੇ ਹੋਣ ਮੌਕੇ ਮਨਮੋਹਨ ਸਿੰਘ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਦਾ ਜਿਵੇਂ ਮਾੜਾ ਹਾਲ 1991 'ਚ ਸੀ, ਕੁਝ ਉਸੇ ਤਰ੍ਹਾਂ ਦੀ ਸਥਿਤੀ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੀ ਹੈ। ਸਰਕਾਰ ਇਸ ਲਈ ਤਿਆਰ ਰਹੇ।
ਵੀਡੀਓ ਐਡਿਟ- ਸਦਫ਼ ਖ਼ਾਨ