ਉਦਾਰੀਕਰਨ ਨੇ ਕਿਵੇਂ ਬਦਲੀ ਸੀ ਭਾਰਤ ਦੀ 'ਤਕਦੀਰ'

1991 ਵਿੱਚ ਉਸ ਵੇਲੇ ਦੇ ਖਜ਼ਾਨਾ ਮੰਤਰੀ ਮਨਮੋਹਨ ਸਿੰਘ ਵੱਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ਨੂੰ ਉਦਾਰੀਕਰਨ ਵਜੋਂ ਦੇਖਿਆ ਗਿਆ। ਉਸ ਵੇਲੇ ਦੇਸ਼ ਦੇ ਜੋ ਹਾਲਾਤ ਸਨ ਉਨ੍ਹਾਂ ਨੂੰ ਵੇਖਦਿਆਂ ਨੇ ਇਹ ਫੈਸਲਾ ਲਿਆ ਗਿਆ ਸੀ ਜਿਸ ਨੇ ਦੇਸ਼ ਦੀ ਤਕਦੀਰ ਬਦਲ ਕੇ ਰੱਖ ਦਿੱਤੀ।

ਵੀਡੀਓ- ਤਨੀਸ਼ਾ ਚੌਹਾਨ, ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)