ਵੰਦਨਾ ਕਟਾਰੀਆ ਦੇ ਪਰਿਵਾਰ ਬਾਰੇ ਕਥਿਤ ਜਾਤੀਵਾਦੀ ਟਿੱਪਣੀ ਬਾਰੇ ਕੀ ਬੋਲੀ ਰਾਣੀ ਰਾਮਪਾਲ
ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੇ ਟੀਮ ਦੀ ਖਿਡਾਰਨ ਵੰਦਨਾ ਕਟਾਰੀਆ ਦੇ ਪਰਿਵਾਰ ਬਾਰੇ ਕਥਿਤ ਜਾਤੀਸੂਚਕ ਟਿੱਪਣੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸ਼ਰਮਨਾਕ ਹੈ।
ਓਲੰਪਿਕ 'ਚ ਭਾਰਤੀ ਟੀਮ ਲਈ ਇੱਕੋ ਮੈਚ ਵਿਚ ਤਿੰਨ ਗੋਲ ਕਰਨ ਵਾਲੀ ਖਿਡਾਰਨ ਵੰਦਨਾ ਕਟਾਰੀਆ ਦੇ ਪਰਿਵਾਰ ਨੇ ਸੈਮੀ ਫਾਈਨਲ 'ਚ ਭਾਰਤੀ ਟੀਮ ਦੀ ਹਾਰ ਤੋਂ ਬਾਅਦ ਆਪਣੇ ਘਰ ਦੇ ਬਾਹਰ ਜਾਤੀਸੂਚਕ ਨਾਅਰੇਬਾਜ਼ੀ ਦਾ ਇਲਜ਼ਾਮ ਲਗਾਇਆ ਸੀ।
ਇਹ ਵੀ ਪੜ੍ਹੋ: