ਪੰਜਾਬ 'ਚ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਸੂਬੇ ਦੇ ਭਵਿੱਖ ਬਾਰੇ ਇਹ ਇਸ਼ਾਰਾ ਕਰਦੀਆਂ
ਡਾਕਟਰ ਸੁਖਪਾਲ ਸਿੰਘ, PAU ਲੁਧਿਆਣਾ ਦੇ ਅਰਥਸ਼ਾਸਤਰ ਵਿਭਾਗ ਦੇ ਪ੍ਰੋਫੈਸਰ ਹਨ ਅਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਉੱਤੇ ਉਨ੍ਹਾਂ ਨੇ ਅਧਿਐਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਸਿਰਫ਼ ਕਰਜ਼ਾ ਮਾਫੀ ਪੰਜਾਬ ਦੇ ਛੋਟੇ ਕਿਸਾਨਾਂ ਤੇ ਮਜ਼ਦੂਰਾਂ ਦੀ ਹਾਲਤ ਨਹੀਂ ਸੁਧਾਰ ਸਕਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਅੰਕੜਿਆਂ ਦੇ ਹਵਾਲੇ ਨਾਲ ਦੱਸਿਆ ਕਿ ਪੰਜਾਬ ਵਿੱਚ ਖੇਤ ਮਜ਼ਦੂਰਾਂ ਦੇ ਹਾਲਾਤ ਕਿੰਨੇ ਮਾੜੇ ਹਨ। ਖੇਤ ਮਜ਼ਦੂਰਾਂ ਉੱਤੇ ਖੇਤੀ ਕਾਨੂੰਨਾਂ ਦੇ ਅਸਰ ਬਾਰੇ ਵੀ ਡਾਕਟਰ ਸੁਖਪਾਲ ਸਿੰਘ ਨੇ ਗੱਲਬਾਤ ਕੀਤੀ।
ਰਿਪੋਰਟ – ਸਰਬਜੀਤ ਸਿੰਘ ਧਾਲੀਵਾਲ
ਸ਼ੂਟ-ਐਡਿਟ – ਗੁਲਸ਼ਨ ਕੁਮਾਰ