ਕਿਸਾਨ ਅੰਦੋਲਨ: ਕਿਸਾਨਾਂ ਦੇ ਵਿਰੋਧ 'ਤੇ ਕੀ ਬੋਲੇ ਸੁਖਬੀਰ ਬਾਦਲ ਤੇ ਬਿਕਰਮ ਮਜੀਠਿਆ
ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਖ਼ੇਤੀ ਕਾਨੂੰਨਾਂ ਖ਼ਿਲਾਫ਼ ਸਿਆਸੀ ਲੀਡਰਾਂ ਦਾ ਵਿਰੋਧ ਲਗਾਤਾਰ ਹੋ ਰਿਹਾ ਹੈ।
ਹਲਕਾ ਸਾਹਨੇਵਾਲ ਦੇ ਪਿੰਡ ਮੱਤੇਵਾੜਾ ਪਹੁੰਚਣ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕੀਤਾ ਗਿਆ।
ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਆਪਣੇ 100 ਦਿਨ ਦੇ ਦੌਰੇ ’ਤੇ ਨਿਕਲੇ ਹੋਏ ਹਨ।
ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ’ਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ।
ਰਿਪੋਰਟ- ਗੁਰਪ੍ਰੀਤ ਚਾਵਲਾ, ਗੁਰਮਿੰਦਰ ਸਿੰਘ ਗਰੇਵਾਲ
ਐਡਿਟ- ਸਦਫ਼ ਖ਼ਾਨ