ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਅਸਤੀਫਾ ਦੇਣ ਤੋਂ ਪਹਿਲਾਂ ਕੀ ਕੀ ਹੋਇਆ
ਕੈਪਟਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਿਹਾ ਸੀ ਕਿ ਉਹ 'ਹਿਊਮੀਲੇਟਡ' ਮਹਿਸੂਸ ਕਰ ਰਹੇ ਹਨ।
ਬੀਬੀਸੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਜਿੱਥੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਾਰੀਫ਼ ਕੀਤੀ ਉੱਥੇ ਹੀ ਨਵਜੋਤ ਸਿੰਘ ਸਿੱਧੂ ਉੱਪਰ ਤਿੱਖੇ ਹਮਲੇ ਕੀਤੇ।
ਰਿਪੋਰਟ: ਅਰਵਿੰਦ ਛਾਬੜਾ, ਸ਼ੂਟ ਐਡਿਟ- ਗੁਲਸ਼ਨ